BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਜੇਡੀ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

July 08, 2021 11:47 AM

ਸ੍ਰੀ ਮੁਕਤਸਰ ਸਾਹਿਬ/7 ਜੁਲਾਈ/ਕੇ.ਐਲ.ਮੁਕਸਰੀ/ਰਮੇਸ਼ ਬਾਂਸਲ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਡੀਐਲਐਡ(ਈਟੀਟੀ) ਸੈਸ਼ਨ 2019-21 ਸਾਲ ਪਹਿਲਾ ਦਾ ਜੇਡੀ ਕਾਲਜ ਆਫ਼ ਐਜੂਕੇਸ਼ਨ ਮੁਕਤਸਰ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ’ਚ ਸਾਰੇ ਬੱਚੇ ਪਹਿਲੇ ਦਰਜੇ ਨਾਲ ਪਾਸ ਹੋਏ। ਸੈਸ਼ਨ 2019-21 ਸਾਲ ਪਹਿਲਾ ’ਚੋਂ ਕਿਸਮਤਪਾਲ ਕੌਰ ਪੁੱਤਰੀ ਗੁਲਾਬ ਸਿੰਘ ਨੇ 87.13 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਤਸਵੀਰ ਕੌਰ ਪੁੱਤਰੀ ਸੋਹਣ ਸਿੰਘ ਨੇ 85.56 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਅਲੀਸ਼ਾ ਪੁੱਤਰੀ ਰਾਜੇਸ਼ ਸਿਡਾਨਾ ਨੇ 84.78 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਦੇ ਚੇਅਰਮੈਨ ਡਾ. ਐਸਕੇ ਗਾਵੜੀ ਅਤੇ ਵਾਈਸ ਚੇਅਰਪਰਸਨ ਡਾ. ਸਰਵੇਸ਼ ਗਾਵੜੀ ਨੇ ਕਾਲਜ ਦੇ ਪਿ੍ਰੰਸੀਪਲ ਡਾ. ਮਨਜੀਤ ਕੌਰ ਗਿੱਲ, ਡੀਐਲ.ਐਡ (ਈਟੀਟੀ) ਵਿਭਾਗ ਦੇ ਇੰਚਾਰਜ਼ ਪ੍ਰੋ. ਸੰਤੋਸ਼ ਕੁਮਾਰੀ, ਸਮੂਹ ਸਟਾਫ਼ ਤੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ