BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਪੰਜਾਬ ਸਰਕਾਰ ਵੱਲੋਂ ਟੀਕਾਕਰਨ ਦੇ ਖੇਤਰ ’ਚ ਪੁੱਟੀ ਵੱਡੀ ਪੁਲਾਂਘ : ਸੁਖਵਿੰਦਰ ਸਿੰਘ ਬਿੰਦਰਾ

July 08, 2021 12:06 PM

ਇੰਦਰਜੀਤ ਸਿੰਘ
ਲੁਧਿਆਣਾ/7 ਜੁਲਾਈ : ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ 3 ਤੋਂ 5 ਜੁਲਾਈ ਤੱਕ ਵਿਸ਼ੇਸ਼ ਟੀਕਾਕਰਣ ਮੁਹਿੰਮ ਦੌਰਾਨ ਟੀਕਾਕਰਨ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟੀ ਹੈ।
ਇਹ ਦੱਸਦਿਆਂ ਕਿ ਸਮੇਂ ਸਿਰ ਟੀਕਾਕਰਣ ਨਾਲ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 3 ਜੁਲਾਈ ਨੂੰ ਸੂਬੇ ਭਰ ਵਿੱਚ ਚਲਾਈ ਗਈ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ, ਜਿਸ ਦੇ ਤਹਿਤ ਇੱਕ ਦਿਨ ਵਿੱਚ 18 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ 5.14 ਲੱਖ ਲੋਕਾਂ ਨੇ ਵੈਕਸੀਨ ਲਈ ਹੈ।
ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 18 ਤੋਂ 44 ਸਾਲ ਦੀ ਉਮਰ ਸਮੂਹ ਵਿੱਚ ਲਾਭਪਾਤਰੀਆਂ ਨੂੰ 20 ਲੱਖ ਤੋਂ ਵੱਧ ਐਂਟੀ-ਕੋਰੋਨਾ ਵਾਇਰਸ ਟੀਕੇ ਲਗਵਾਏ ਹਨ।
ਬਿੰਦਰਾ ਨੇ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਕਵਰ ਕਰਕੇ ਟੀਕਾਕਰਣ ਦੀ ਮੁਹਿੰਮ ਨੂੰ ਨਵੀਂਆਂ ਉਚਾਈਆਂ ਤੇ ਲਿਜਾਣ ਲਈ ਖੇਡ ਵਿਭਾਗ, ਯੂਥ ਕਲੱਬਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਮਹੱਤਵਪੂਰਣ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ ਸਿਟੀਜ਼ਨ ਫੋਰਮ ਵਲੋਂ ਜਲ੍ਹਿਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਖ਼ਿਲਾਫ਼ ਰੋਸ ਰੈਲੀ