BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕੈਂਪ ਦੌਰਾਨ 330 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

July 08, 2021 12:30 PM

ਡੀ.ਪੀ. ਜਿੰਦਲ
ਭੀਖੀ/ 7 ਜੁਲਾਈ : ਕੋਰੋਨਾ ਮਹਾਂਮਾਰੀ ਦੇ ਖਾਤਮੇ ਅਤੇ ਤੀਜੀ ਲਹਿਰ ਤੋਂ ਬਚਾਅ ਵਾਸਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਵੈਕਸੀਨ ਲਾਏ ਜਾਣ ਦਾ ਕੰਮ ਦਿਨ ਪ੍ਰਤੀ ਦਿਨ ਜੋਰ ਫੜਦਾ ਜਾ ਰਿਹਾ ਹੈ। ਜਿਸ ਤਹਿਤ ਅੱਜ ਫਿਰ ਸਥਾਨਕ ਸ਼ਿਵ ਮੰਦਰ ਅਤੇ ਡੇਰਾ ਬਾਬਾ ਗੁੱਦੜਸ਼ਾਹ ਵਿਖੇ ਨਗਰ ਪੰਚਾਇਤ ਵੱਲੋਂ ਲਾਏ ਗਏ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ 330 ਵਿਅਕਤੀਆਂ ਦੇ ਵੈਕਸੀਨ ਲਗਾਈ ਗਈ।
ਇਸ ਕੈਂਪ ਬਾਰੇ ਨਗਰ ਪੰਚਾਇਤ ਦੇ ਸਟਾਫ ਅਤੇ ਹੋਰ ਕਰਮਚਾਰੀਆਂ ਵੱਲੋਂ ਘਰ ਘਰ ਜਾਕੇ ਜਾਣਕਾਰੀ ਦਿੱਤੀ ਗਈ। ਜਿਸ ਸਦਕਾ ਅੱਜ ਟੀਚੇ ਤੋਂ ਵੱਧ ਵੈਕਸੀਨ ਲੱਗੀ। ਡਾ. ਸੁਖਵਿੰਦਰ ਸਿੰਘ ਸਿਵਲ ਸਰਜਨ ਮਾਨਸਾ, ਡਾ. ਰਣਜੀਤ ਰਾਏ ਅਤੇ ਡਾ. ਹਰਦੀਪ ਸ਼ਰਮਾ ਐਸ.ਐਮ.ਓ. ਦੀ ਟੀਮ ਵੱਲੋਂ ਕੈਂਪ ਦਾ ਉਚੇਚੇ ਤੌਰ ’ਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ, ਰਵੀ ਕੁਮਾਰ ਜਿੰਦਲ ਕਾਰਜਸਾਧਕ ਅਫਸਰ, ਹੈਪੀ ਜਿੰਦਲ ਅਕਾਊਂਟਸ ਅਫਸਰ, ਕੁਲਦੀਪ ਸਿੰਘ, ਬਲਵਿੰਦਰ ਸ਼ਰਮਾ, ਸੁਖਦੀਪ ਸਿੰਘ ਕੌਂਸਲਰ ਆਦਿ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ