BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਕਾਰੋਬਾਰ

ਤੇਲ ਕੀਮਤਾਂ ’ਚ ਵਾਧਾ ਜਾਰੀ, ਪੰਜਾਬ ’ਚ ਪੈਟਰੋਲ 102 ਰੁਪਏ ਪ੍ਰਤੀ ਲਿਟਰ ਤੋਂ ਪਾਰ

July 09, 2021 10:35 AM

ਏਜੰਸੀਆਂ/ਦਸਬ
ਨਵੀਂ ਦਿੱਲੀ/ਚੰਡੀਗੜ੍ਹ/8 ਜੁਲਾਈ : ਦੇਸ਼ ’ਚ ਮਹਿੰਗਾਈ ਨੇ ਜਿੱਥੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ, ਉਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਵੀ ਲੋਕਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕਰ ਦਿੱਤਾ ਹੈ। ਵੀਰਵਾਰ ਨੂੰ ਪੈਟਰੋਲ ਦੀ ਕੀਮਤ 35 ਪੈਸੇ ਤੇ ਡੀਜ਼ਲ ਦੀ ਕੀਮਤ 9 ਪੈਸੇ ਪ੍ਰਤੀ ਲਿਟਰ ਵਧੀ। ਇਸ ਕਾਰਨ ਨਵੀਂ ਦਿੱਲੀ ਵਿੱਚ ਪੈਟਰੋਲ 100.56 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲਿਟਰ ’ਤੇ ਪਹੁੰਚ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਪੈਟਰੋਲ 96.71 ਰੁਪਏ ਤੇ ਡੀਜ਼ਲ 89.25 ਰੁਪਏ ਪ੍ਰਤੀ ਲਿਟਰ ਤੱਕ ਪੁੱਜ ਗਿਆ। ਪੰਜਾਬ ਵਿੱਚ ਪੈਟਰੋਲ ਦੇ ਭਾਅ ਕਈ ਜ਼ਿਲ੍ਹਿਆਂ ਵਿੱਚ 102 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ