BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਗਲੋਬਲ ਗੁਰੂ ਇਮੀਗ੍ਰੇਸ਼ਨ ਨੇ ਕਿਸਾਨੀ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਲਈ ਐਜੂਕੇਸ਼ਨ ਕੀਤੀ ਫ਼ਰੀ

July 12, 2021 01:02 PM

ਅਮਰੀਕ ਸਿੰਘ ਛਾਬੜਾ
ਧਰਮਕੋਟ, 11 ਜੁਲਾਈ : ਇਲਾਕੇ ਦੀ ਨਾਮਵਰ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਗਲੋਬਲ ਗੁਰੂ ਜੋ ਕਿ ਬੱਸ ਸਟੈਂਡ ਧਰਮਕੋਟ ਵਿਖੇ ਮੌਜੂਦ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਨੇ ਜਿੱਥੇ ਇਮੀਗ੍ਰੇਸਨ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ ਉੱਥੇ ਆਈਲੈਟਸ ਵਿਚ ਵੀ ਚੰਗੇ ਨਤੀਜੇ ਆ ਰਹੇ ਹਨ ਇਸ ਸੰਸਥਾ ਵੱਲੋਂ ਜਿਥੇ ਪਹਿਲਾਂ ਐਸ ਸੀ, ਬੀ ਸੀ , ਵਰਗ ਦੇ ਬੱਚਿਆਂ ਨੂੰ ਘੱਟ ਫੀਸ ਤੇ ਆਈਲੈਟਸ ਕਰਵਾਈ ਜਾ ਰਹੀ ਹੈ ਕਿਉਂਕਿ ਕਰੋਨਾ ਕਰਕੇ ਸਭ ਲੋਕਾਂ ਦੇ ਕੰਮਕਾਰ ਠੱਪ ਪਏ ਹਨ , ਤੇ ਹੁਣ ਇਸ ਸੰਸਥਾ ਵੱਲੋਂ ਇਕ ਹੋਰ ਉਪਰਾਲਾ ਕਰਦੇ ਹੋਏ ਦਿੱਲੀ ਕਿਸਾਨੀ ਸੰਘਰਸ ਵਿਚ ਜਿਹੜੇ ਕਿਸਾਨ ਸਹੀਦ ਹੋ ਗਏ ਹਨ ਉਨ੍ਹਾਂ ਕਿਸਾਨਾਂ ਦੇ ਬੱਚਿਆਂ ਨੂੰ ਇਸ ਸੰਸਥਾ ਵੱਲੋਂ ਫਰੀ ਆਈਲੈਟਸ ਕਰਵਾਈ ਜਾਵੇਗੀ ਇਸ ਸਬੰਧੀ ਗੱਲਬਾਤ ਕਰਦਿਆਂ ਡਾਇਰੈਕਟਰ ਜਸਵੀਰ ਨਸੀਰੇਵਾਲੀਆ ਨੇ ਕਿਹਾ ਕਿ ਆਪਣਾ ਸਭਨਾਂ ਦਾ ਫਰਜ ਬਣਦਾ ਕਿ ਉਨ੍ਹਾਂ ਸਹੀਦ ਪਰਵਾਰਾਂ ਲਈ ਮਦਦ ਕੀਤੀ ਜਾਵੇ ਇਸ ਸੰਸਥਾ ਵੱਲੋਂ ਇਸੇ ਕਰਕੇ ਇਹ ਉਪਰਾਲਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਸੰਸਥਾ ਵਿੱਚ ਤਜਰਬੇਕਾਰ ਸਟਾਫ ਬੱਚਿਆਂ ਨੂੰ ਪੂਰੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਕਰਵਾਉਂਦੇ ਹਨ ਤੇ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਵਧੀਆ ਕੋਚਿੰਗ ਅਤੇ ਇਕੱਲੇ- ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ, ਲਿਸਨਿੰਗ ਰਾਈਟਿੰਗ ਦੀਆ ਕਲਾਸਾ ਲਗਾਈਆਂ ਜਾਂਦੀਆਂ ਹਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ