BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਕਾਰੋਬਾਰ

16 ਜੁਲਾਈ ਤੋਂ ਸਪਾਈਸਜੇੱਟ ਇਨ੍ਹਾਂ ਸ਼ਹਿਰਾਂ 'ਚ ਕਰ ਰਿਹਾ ਹੈ ਉਡਾਣਾਂ ਦੀ ਸ਼ੁਰੂਆਤ

July 12, 2021 04:54 PM

ਨਵੀਂ ਦਿੱਲੀ, 12 ਜੁਲਾਈ (ਏਜੰਸੀ) : ਹਵਾਈ ਕੰਪਨੀ ਸਪਾਈਸਜੇੱਟ ਕਈ ਸ਼ਹਿਰਾਂ 'ਚ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ। ਜਿਨ੍ਹਾਂ ਮੱਧ ਪ੍ਰਦੇਸ਼, ਗੁਜਰਾਤ ਅਤੇ ਮਹਾਰਾਸ਼ਟਰ ਮੁੱਖ ਰੂਪ 'ਚ ਸ਼ਾਮਲ ਹਨ। ਇਨ੍ਹਾਂ ਸ਼ਹਿਰਾਂ ਨੂੰ ਆਪਸ 'ਚ ਜੋੜਣ ਵਾਲੀਆਂ ਅੱਠ ਨਵੀਆਂ ਉਡਾਣਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸ਼ਹਿਰੀ ਹਵਾਬਾਜੀ ਮੰਤਰੀ ਜੌਤਿਰਾਦਿੱਤੀਆ ਸਿੰਧੀਆਂ ਨੇ ਇਹ ਬਿਆਨ ਦਿੱਤਾ ਹੈ। ਸਿੰਧੀਆ ਨੇ ਟਵੀਟ ਕੀਤਾ, ‘ਮੱਧ ਪ੍ਰਦੇਸ਼ ਲਈ ਚੰਗੀ ਖ਼ਬਰ ਹੈ। ਸ਼ੁੱਕਰਵਾਰ 16 ਜੁਲਾਈ ਤੋਂ ਸਪਾਈਸਜੇੱਟ ਦੀਆਂ ਅੱਠ ਨਵੀਆਂ ਉਡਾਣਾਂ ; ਗਵਾਲੀਅਰ-ਮੁੰਬਈ-ਗਵਾਲੀਅਰ, ਗਵਾਲੀਅਰ-ਪੁਣੇ-ਗਵਾਲੀਅਰ, ਜਬਲਪੁਰ-ਸੂਰਤ-ਜਬਲਪੁਰ, ਅਹਿਮਦਾਬਾਦ-ਗਵਾਲੀਅਰ-ਅਹਿਮਦਾਬਾਦ ਸ਼ੁਰੂ ਕਰ ਰਹੇ ਹਾਂ।’ ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਹਵਾਬਾਜੀ ਮੰਤਰਾਲਾ ‘ਉਡਾਣ ਯੋਜਾਨਾ’ ਨੂੰ ਹੋਰ ਅੱਗੇ ਲੈ ਜਾਣ ਲਈ ਵਚਨਬੱਧ ਹਨ। ਦੱਸਣਯੋਗ ਹੈ ਕਿ ਉਡਾਣ ਯੋਜਾਨਾ ਦੇ ਤਹਿਤ ਚੁਣੀਆਂ ਗਈਆਂ ਹਵਾਈ ਕੰਪਨੀਆਂ ਨੂੰ ਕੇਂਦਰ ਤੇ ਸੂਬਾ ਸਰਕਾਰਾਂ ਦੇ ਨਾਲ ਹਵਾਈ ਅੱਡਾ ਸੰਚਾਲਕਾਂ ਵੱਲੋਂ ਵਿੱਤੀ ਮਦਦ ਦਿੱਤੀ ਜਾਂਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ