BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

‘ਨੀਟ’ ਪ੍ਰੀਖਿਆ 12 ਸਤੰਬਰ ਨੂੰ ਹੋਵੇਗੀ

July 13, 2021 10:56 AM

ਏਜੰਸੀਆਂ
ਨਵੀਂ ਦਿੱਲੀ/12 ਜੁਲਾਈ : ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਦਾਖਲੇ ਲਈ ਪਹਿਲੀ ਅਗਸਤ ਨੂੰ ਹੋਣ ਵਾਲੀ ‘ਨੀਟ’ (ਐੱਨਈਈਟੀ) ਪ੍ਰੀਖਿਆ ਹੁਣ 12 ਸਤੰਬਰ ਨੂੰ ਕਰਵਾਈ ਜਾਵੇਗੀ। ਸ੍ਰੀ ਪ੍ਰਧਾਨ ਨੇ ਕਿਹਾ, ‘ਪੂਰੇ ਦੇਸ਼ ਵਿੱਚ ਐੱਨਈਈਟੀ-ਯੂਜੀ ਪ੍ਰੀਖਿਆ ਹੁਣ 12 ਸਤੰਬਰ ਨੂੰ ਕਰੋਨਾ ਨੇਮਾਂ ਦੀ ਪਾਲਣਾ ਕਰਦਿਆਂ ਕਰਵਾਈ ਜਾਵੇਗੀ। ਐੱਨਏਟੀ ਦੀ ਵੈੱਬਸਈਟ ’ਤੇ ਇਸ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਮੰਗਲਵਾਰ ਸ਼ਾਮ 5 ਵਜੇ ਸ਼ੁਰੂ ਹੋ ਜਾਵੇਗੀ।’ ਉਨ੍ਹਾਂ ਕਿਹਾ ਸਾਰੇ ਉਮੀਦਵਾਰਾਂ ਮਾਸਕ ਪ੍ਰੀਖਿਆ ਕੇਂਦਰਾਂ ’ਤੇ ਮੁਹੱਈਆ ਕਰਵਾਉਣੇ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਸ੍ਰੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਸ਼ਹਿਰਾਂ ’ਚ ਪ੍ਰੀਖਿਆ ਲਈ ਜਾਣੀ ਹੈ ਉਨ੍ਹਾਂ ਦੀ ਗਿਣਤੀ 155 ਤੋਂ ਵਧਾ ਕੇ 198 ਕਰ ਦਿੱਤੀ ਗਈ ਹੈ ਅਤੇ ਪਿਛਲੀਆਂ ਪ੍ਰੀਖਿਆਵਾਂ ਦੌਰਾਨ 3,862 ਕੇਂਦਰਾਂ ਦੇ ਮੁਕਾਬਲੇ ਇਸ ਵਾਰ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵੀ ਵੱਧ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ