BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਚੰਡੀਗੜ੍ਹ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

July 13, 2021 12:15 PM

ਦਸਨਸ
ਚੰਡੀਗੜ੍ਹ/12 ਜੁਲਾਈ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਹਰਦਿਆਲ ਸਿੰਘ ਮਾਨ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਮੈਂਬਰ ਵਜੋਂ ਸਹੁੰ ਚੁਕਾਈ। ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ।

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਲੋਕਤੰਤਰ ਨੂੰ ਬਚਾਉਣ ਲਈ ਰਬਿੰਦਰਨਾਥ ਸ਼ਰਮਾ ਨੂੰ ਜਿਤਾਉਣਾ ਜ਼ਰੂਰੀ : ਐਸਐਫਆਈ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਵਿਜੀਲੈਂਸ ਦੀ ਟੀਮ ਨੇ ਮਾਰਿਆ ਛਾਪਾ

105 ਸਾਲਾ ਬੇਬੇ ਮਾਨ ਕੌਰ ਦਾ ਹੋਇਆ ਅੰਤਿਮ ਸੰਸਕਾਰ

13ਵੀਂ ਬਰਸੀ ’ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਇਨਕਲਾਬੀ ਸ਼ਰਧਾਂਜਲੀਆਂ

ਕਾਮਰੇਡ ਸੁਰਜੀਤ ਦੀ 13ਵੀਂ ਬਰਸੀ ਅੱਜ : ਕਾਮਰੇਡ ਸੇਖੋਂ

ਡਾਕਟਰਾਂ ਦੀਆਂ ਮੰਗਾਂ ਦੇ ਹੱਲ ਲਈ ਮੰਤਰੀ-ਅਫਸਰਾਂ ਦੀ ਮੀਟਿੰਗ ਭਲਕੇ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਮੁੱਖ ਮੰਤਰੀ ਨੂੰ ਅੰਤਿਮ ਮੁਨਾਫ਼ੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

ਸਾਹਿਤ ਵਿਗਿਆਨ ਕੇਂਦਰ ਦੀ ਮੀਟਿੰਗ ’ਚ ਪੁਸਤਕ ’ਤੇ ਵਿਚਾਰ ਚਰਚਾ

ਚੰਡੀਗੜ੍ਹ ਪੁਲਿਸ ਨੇ ਕੱਚੇ ਅਧਿਆਪਕ ਛੱਲੀਆਂ ਵਾਂਗ ਝੰਭੇ