BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮੋਦੀ ਸਰਕਾਰ ਤਾਨਸ਼ਾਹ ਸਰਕਾਰ ਬਣੀ : ਭੁਪਿੰਦਰ ਸਿੰਘ ਵਿੱਕੀ ਬਰਾੜ

July 13, 2021 01:44 PM

- ਅੱਛੇ ਦਿਨਾਂ ਦੇ ਦਾਅਵੇ ਹੋਏ ਖੋਖਲੇ, ਵਾਰ-ਵਾਰ ਮੀਟਿੰਗਾਂ ਦਾ ਸਿੱਟਾ ਨਾ ਨਿਕਲਣਾ ਵੀ ਸ਼ਾਜ਼ਿਸ਼

ਰਿੰਕੂ ਮਲਹੋਤਰਾ
ਕੋਟਕਪੂਰਾ, 12 ਜੁਲਾਈ : ਦੇਸ਼ ਦੇ ਕੇਂਦਰ ਵਿਚਲੀ ਭਾਜਪਾ ਗਠਜੋੜ ਸਰਕਾਰ ਜਿਸਦੀ ਅਗਵਾਈਂ ਸ਼੍ਰੀ ਨਰਿੰਦਰ ਮੋਦੀ ਕਰ ਰਹੇ ਹਨ ਤਾਨਾਸ਼ਾਹੀ ਵਾਲੀ ਸਰਕਾਰ ਬਣਕੇ ਰਹਿ ਗਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀਂ ਦੇ ਸੀਨੀਅਰ ਆਗੂ ਤੇ ਉੱਘੇ ਕਿਸਾਨ ਸ਼੍ਰ.ਭੁਪਿੰਦਰ ਸਿੰਘ ਵਿੱਕੀ ਬਰਾੜ ਸਰਪੰਚ ਪੰਜਗਰਾਈ ਕਲਾਂ ਨੇ ਵਿਸ਼ੇਸ ਤੌਰ ਤੇ ਕਰਦਿਆਂ ਕਿਹਾ ਕਿ ਦੇਸ਼ ਨੂੰ ਅੱਛੇ ਦਿਨ ਦਿਖਾਉਣ ਦੇ ਦਾਅਵੇ ਕਰਨ ਵਾਲੀ ਮੋਦੀ ਸਰਕਾਰ ਦੇਸ਼ ਦੀ ਜਨਤਾ ਨੂੰ ਅੱਛੇ ਦਿਨ ਵਿਖਾ ਰਹੇ ਹਨ। ਉਨਾ ਦੱਸਿਆ ਅਜੇ ਤੱਕ ਕੋਈ ਅਜੇਹੀ ਸਰਕਾਰ ਨੇ ਸ਼ਾਸ਼ਨ ਨਹੀ ਕੀਤਾ ਹੈ ਜਿਸ ਨਾਲ ਤਾਨਾਸ਼ਹੀ ਰਵੱਈਆਂ ਝਲਕਦਾ ਹੋਵੇ। ਉਨਾ ਕਿਹਾ ਕਿ ਇਕ ਜਿੱਦ ਕਾਰਨ ਪੂਰੇ ਦੇਸ਼ ਦੇ ਅੰਨਦਾਤਾ ਸੜਕਾਂ ਤੇ ਆ ਗਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਬੀਤੇ 7 ਮਹੀਨਿਆਂ ਦੇ ਕਰੀਬ ਦਿਨਾਂ ਤੋ ਦਿੱਲੀ ਵਿਖੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਦਿੱਲੀ ਦੀ ਕੇਂਦਰ ਸਰਕਾਰ ਹਾਲੇ ਤੱਕ ਚੁੱਪੀ ਧਾਰੀ ਬੈਠੀ ਹੈ ਅਤੇ ਕਿਸਾਨਾਂ ਦੀਆਂ ਤਕਲੀਫ਼ਾ ਸੁਣਨ ਤੇ ਵੇਖਣ ਲਈਂ ਬਿਲਕੁਲ ਵੀ ਤਿਆਰ ਨਹੀ ਹੋਈ ਹੈ। ਉਨਾਂ ਦੱਸਿਆ ਪੰਜਾਬ ਦੀ 80 ਫ਼ੀਸਦੀ ਵਸੋ ਕਿਸਾਨੀ ਨਾਲ ਲਿਪਤ ਹੈ ਅਤੇ ਪੂਰੇ ਦੇਸ਼ ਦਾ ਢਿੱਡ ਪਾਲਦੀ ਹੈ। ਉਨਾ ਦੱਸਿਆ ਕਿ ਵਾਰ ਵਾਰ ਹੋ ਰਹੀਆਂ ਮੀਟਿੰਗਾਂ ਬੇਸਿੱਟਾ ਨਿਕਲਣਾ ਵੀ ਕੇਂਦਰ ਦੀ ਹੀ ਸਾਜਿਸ਼ ਹੀ ਰਹੀ ਹੈ। ਉਨਾ ਦੱਸਿਆ ਪੰਜਾਬ ਦਾ ਹਰ ਵਰਗ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨਾਂ ਨਾਲ ਚੱਟਾਨ ਵਾਂਗ ਖੜਾ ਹੈ। ਉਨਾ ਦੱਸਿਆ ਦੇਸ਼ ਦੇ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਿੱਤਾਂ ਵਾਲੇ ਫ਼ੈਸਲੇ ਲੈਦਾ ਹੈ ਪਰ ਅਜੋਕੇ ਸਮੇ ਤੱਕ ਭਾਜਪਾ ਗਠਜੋੜ ਸਰਕਾਰ ਨੇ ਜੋ ਫ਼ੈਸਲੇ ਲਏ ਹਨ ਸਭ ਦੇਸ਼ ਵਾਸੀਆਂ ਦੇ ਉਲਟ ਹੀ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ