BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਹੁਣ ਤੱਕ ਰਾਜਾਂ ਨੂੰ ਦਿੱਤੇ ਗਏ 39.46 ਕਰੋੜ ਦੇ ਐਂਟੀ-ਕੋਰੋਨਾ ਟੀਕੇ : ਕੇਂਦਰੀ ਸਿਹਤ ਮੰਤਰਾਲਾ

July 13, 2021 03:28 PM

ਨਵੀਂ ਦਿੱਲੀ, 13 ਜੁਲਾਈ (ਏਜੰਸੀ) : ਕੇਂਦਰੀ ਸਿਹਤ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਂਟੀ-ਕੋਰੋਨਾ ਵਾਇਰਸ ਟੀਕੇ ਦੀਆਂ ਕੁੱਲ 39.46 ਕਰੋੜ ਖੁਰਾਕਾਂ ਪ੍ਰਦਾਨ ਕੀਤੀਆਂ ਹਨ। ਟੀਕਾਕਰਨ ਮੁਹਿੰਮ ਨੂੰ ਹੁਲਾਰਾ ਦੇਣ ਲਈ, ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਵੈਕਸੀਨ ਖੁਰਾਕਾਂ ਵਿਚੋਂ 37.55 ਕਰੋੜ ਟੀਕੇ ਖਪਤ ਕੀਤੇ ਗਏ ਹਨ। ਇਸ ਵਿੱਚ ਟੀਕੇ ਦੀਆਂ ਬਰਬਾਦ ਖੁਰਾਕਾਂ ਵੀ ਸ਼ਾਮਲ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ 1.91 ਕਰੋੜ ਟੀਕੇ ਦੀਆਂ ਖੁਰਾਕਾਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ