BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਸੂਬੇ ’ਚ ਕੋਰੋਨਾ ਦੇ 111 ਨਵੇਂ ਮਾਮਲੇ, 5 ਹੋਰ ਮੌਤਾਂ

July 15, 2021 11:34 AM

ਦਸਬ
ਚੰਡੀਗੜ੍ਹ/14 ਜੁਲਾਈ : ਸੂਬੇ ’ਚ ਕੋਰੋਨਾ ਮਹਾਮਾਰੀ ਦੇ ਮਾਮਲੇ ਜਿੱਥੇ ਘਟਦੇ ਦਿਖਾਈ ਦੇ ਰਹੇ ਹਨ, ਉਥੇ ਹੀ ਰੋਜ਼ਾਨਾ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਬੁੱਧਵਾਰ ਨੂੰ ਸੂਬੇ ਦੇ 19 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 111 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 597929 ’ਤੇ ਪੁੱਜ ਗਈ ਹੈ ਅਤੇ 5 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 16,207 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1386 ਹੈ ਅਤੇ ਕੋਰੋਨਾ ਪਾਜ਼ੇਟਿਵ 580336 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 11485744 ਹੋ ਗਈ ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਕੋਰੋਨਾ ਮਾਮਲੇ ਇਸ ਤਰ੍ਹਾਂ ਹਨ। ਲੁਧਿਆਣਾ 5, ਜਲੰਧਰ 13, ਐਸਏਐਸ ਨਗਰ 8 ਪਟਿਆਲਾ 3, ਅੰਮ੍ਰਿਤਸਰ 10, ਹੁਸ਼ਿਆਰਪੁਰ 6, ਬਠਿੰਡਾ 20, ਗੁਰਦਾਸਪੁਰ 9, ਕਪੂਰਥਲਾ 9, ਐਸਬੀਐਸ 0, ਪਠਾਨਕੋਟ 1, ਸੰਗਰੂਰ 1, ਫਿਰੋਜ਼ਪੁਰ 3, ਰੋਪੜ 0, ਫ਼ਰੀਦਕੋਟ 2, ਫਾਜ਼ਿਲਕਾ 4, ਸ੍ਰੀ ਮੁਕਤਸਰ ਸਾਹਿਬ 5, ਸ੍ਰੀ ਫ਼ਤਹਿਗੜ੍ਹ ਸਾਹਿਬ 5, ਮੋਗਾ 0, ਤਰਨ ਤਾਰਨ 2, ਬਰਨਾਲਾ 2 ਤੇ ਮਾਨਸਾ ’ਚ 3 ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਇੱਕ ਦਿਨ ’ਚ 111 ਨਵੇਂ ਮਾਮਲੇ ਆਉਣ ਨਾਲ ਸੂਬੇ ਵਿੱਚ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 597929 ’ਤੇ ਪੁੱਜ ਗਈ ਹੈ ਅਤੇ 5 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 16,1207 ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ