BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਰੱਖੜਾ ਪਰਿਵਾਰ ਵੱਲੋਂ ਓਲੰਪਿਕ ਕੁਆਲੀਫਾਇਰ ਗੁਰਪ੍ਰੀਤ ਦਾ ਸਨਮਾਨ, ਇਨਾਮ ਦਾ ਐਲਾਨ

July 15, 2021 01:13 PM

ਸੁਭਾਸ਼ ਪਾਠਕ
ਸਮਾਣਾ, 14 ਜੁਲਾਈ : ਸਾਬਕਾ ਕੈਬਨਿਟ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਪਟਿਆਲਾ, ਸ. ਦਰਸ਼ਨ ਸਿੰਘ ਧਾਲੀਵਾਲ ਯੂਐਸਏ ਅਤੇ ਸ. ਚਰਨਜੀਤ ਸਿੰਘ ਰੱਖੜਾ ਵੱਲੋਂ ਹਲਕਾ ਸਮਾਣਾ ਦੇ ਪਿੰਡ ਭੇਡਪੁਰਾ ਤੋਂ ਓਲੰਪਿਕ ਵਿੱਚ ਕੁਆਲੀਫਾਈ ਕੀਤੇ ਨੌਜਵਾਨ ਗੁਰਪ੍ਰੀਤ ਸਿੰਘ ਨਿਰਮਾਣ ਦੇ ਪਰਿਵਾਰ ਦਾ ਸਨਮਾਨ ਕਰਦੇ ਹੋਇਆ 5 ਲੱਖ ਰੁਪਏ ਦਾ ਚੈੱਕ ਦਿੱਤਾ ਅਤੇ ਇਹ ਐਲਾਨ ਕੀਤਾ ਕਿ ਉਲੰਪਿਕ ’ਚ ਗੁਰਪ੍ਰੀਤ ਸਿੰਘ ਨਿਰਮਾਣ ਦੁਆਰਾ ਗੌਲਡ ਮੈਡਲ ਜਿੱਤਣ ’ਤੇ 1 ਕਰੋੜ, ਸਿਲਵਰ ਮੈਡਲ ਜਿੱਤਣ ’ਤੇ 51 ਲੱਖ ਅਤੇ ਬਰੋਜ ਮੈਡਲ ਜਿੱਤਣ ’ਤੇ 21 ਲੱਖ ਧਾਲੀਵਾਲ ਪਰਿਵਾਰ ਵੱਲੋਂ ਦਿੱਤਾ ਜਾਵੇਗਾ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰੱਖੜਾ ਨੇ ਕਿਹਾ ਕਿ ਗੁਰਪ੍ਰੀਤ ਨਿਰਮਾਣ ਸਾਡੇ ਇਲਾਕੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕੀਤਾ ਹੈ । ਇਸ ਲਈ ਸਾਡਾ ਫਰਜ ਬਣਦਾ ਹੈ ਕਿ ਅਸੀਂ ਇਸ ਪਰਿਵਾਰ ਦਾ ਯਥਾ ਸੰਭਵ ਸਨਮਾਨ ਕਰੀਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ