BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਕਾਰੋਬਾਰ

ਪੈਟਰੋਲ ਤੇ ਡੀਜ਼ਲ ਹੋਰ ਮਹਿੰਗਾ ਹੋਇਆ

July 16, 2021 10:57 AM

ਏਜੰਸੀਆਂ
ਨਵੀਂ ਦਿੱਲੀ/15 ਜੁਲਾਈ : ਦੇਸ਼ ਅੰਦਰ ਵੀਰਵਾਰ ਨੂੰ ਵੀ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਪੈਟਰੋਲ 35 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ। ਹੁਣ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.54 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੈ। ਦੇਸ਼ ਦੇ ਕੁਝ ਕੁ ਸੂਬਿਆਂ ਨੂੰ ਛੱਡ ਕੇ ਬਾਕੀ ਸਾਰੇ ਸੂਬਿਆਂ ’ਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਿਆ ਹੈ ਹੈ ਤੇ ਡੀਜ਼ਲ ਵੀ ਕਈ ਥਾਵਾਂ ’ਤੇ ਸੈਂਕੜਾ ਮਾਰ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ