BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸਪੈਸ਼ਲ ਬੱਚਿਆਂ ਨੂੰ ਗਿਆਨ ਅਤੇ ਬੁੱਧੀ 'ਚ ਵਾਧਾ ਕਰਨ ਵਾਲੀਆਂ ਕਿੱਟਾਂ ਵੰਡੀਆਂ

July 16, 2021 09:06 PM

ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਰਵਿੰਦਰ ਸਿੰਘ ਢੀਂਡਸਾ) : ਕਨਫਡਰੇਸ਼ਨ ਫਾਰ ਚੈਲੰਜਡ ਸੰਸਥਾ ਵੱਲੋਂ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਸਪੈਸ਼ਲ ਬੱਚਿਆਂ ਲਈ ਚਲਾਏ ਜਾ ਰਹੇ ਸਕੂਲ 'ਚ ਵਿੱਦਿਆ ਪ੍ਰਾਪਤ ਕਰ ਰਹੇ ਸਪੈਸ਼ਲ ਬੱਚਿਆਂ ਦੇ ਗਿਆਨ ਅਤੇ ਬੁੱਧੀ 'ਚ ਵਾਧਾ ਕਰਨ ਲਈ ਅੱਜ ਸੋਸ਼ਲ ਜਸਟਿਸ ਦੇ ਨੈਸ਼ਨਲ ਟਰਸਟ ਵੱਲੋਂ ਵਿਕਾਸ ਅਤੇ ਕੇਅਰ ਯੋਜਨਾ ਤਹਿਤ ਭੇਜੀਆਂ ਗਈਆਂ ਵੰਡੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਨਫਡਰੇਸ਼ਨ ਫਾਰ ਚੈਲੰਜਡ ਦੇ ਪ੍ਰਧਾਨ ਮਨਮੋਹਨ ਜਰਗਰ ਅਤੇ ਸਿੱਖਿਆ ਡਾਇਰੈਕਟਰ ਜੈ ਕ੍ਰਿਸ਼ਨ ਕਸ਼ਿਯਪ ਨੇ ਦੱਸਿਆ ਕਿ ਸਪੈਸ਼ਲ ਬੱਚਿਆਂ ਦੇ ਭਵਿੱਖ ਨੂੰ ਉੱਜਵਲ ਕਰਨ ਲਈ ਸਮਾਜ ਦੇ ਸਹਿਯੋਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਮੋਬਾਈਲ ਫੋਨਾਂ 'ਤੇ ਜ਼ਿਆਦਾ ਸਮਾਂ ਬਿਤਾਉਣ ਦੀ ਬਜਾਏ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰਿਆ ਕਰਨ ਤਾਂ ਜੋ ਉਨਾਂ ਦਾ ਸਹੀ ਮਾਨਸਿਕ ਵਿਕਾਸ ਹੋ ਸਕੇ।ਇਸ ਮੌਕੇ ਕੌਂਸਲਰ ਰਜਨੀ ਬਾਲਾ,ਰਾਜੀਵ ਕੁਮਾਰ,ਅਨਿਲ ਕੁਮਾਰ,ਰਮੇਸ਼ ਕੁਮਾਰ,ਅਰੁਨ ਬਾਲਾ,ਬਲਦੇਵ ਕ੍ਰਿਸ਼ਨ ਸਿੱਖਿਆ ਐਕਸਪਰਟ,ਪ੍ਰਿੰਸੀਪਲ ਰਾਜਬੀਰ ਕੌਰ ਤੋਂ ਇਲਾਵਾ ਸਪੈਸ਼ਲ ਬੱਚੇ ਅਤੇ ਉਨਾਂ ਦੇ ਮਾਪੇ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ