BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਖੇਡਾਂ

ਟੋਕਿਓ ਓਲੰਪਿਕ : ਖੇਡ ਪਿੰਡ ਵਿੱਚ ਮਿਲਿਆ ਕੋਰੋਨਾ ਦਾ ਪਹਿਲਾ ਕੇਸ

July 17, 2021 03:32 PM

ਟੋਕਿਓ, 17 ਜੁਲਾਈ (ਏਜੰਸੀ) : ਟੋਕਿਓ ਓਲੰਪਿਕ ਖੇਡਾਂ ਦੀ ਸ਼ੁਰੂਆਤ ਨੂੰ ਪੰਜ ਦਿਨ ਬਾਕੀ ਰਹਿ ਗਏ ਹਨ, ਇਨ੍ਹਾਂ ਖੇਡਾਂ ਦੇ ਕਾਰਨ ਕੋਰੋਨਾ ਮਹਾਂਮਾਰੀ ਦਾ ਖ਼ਤਰਾ ਵੱਧਣਾ ਸ਼ੁਰੂ ਹੋ ਗਿਆ ਹੈ। ਓਲੰਪਿਕ ਖੇਡਾਂ ਦੇ ਪ੍ਰਬੰਧਕਾਂ ਨੇ ਖੇਡ ਪਿੰਡ ਵਿੱਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਹੈ। ਪ੍ਰਬੰਧਕਾਂ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਕੋਰੋਨਾ ਵਾਇਰਸ ਦਾ ਪਹਿਲਾ ਕੇਸ ਖੇਡ ਪਿੰਡ ਵਿੱਚ ਪਾਇਆ ਗਿਆ ਹੈ। ਸਕ੍ਰੀਨਿੰਗ ਟੈਸਟ ਦੌਰਾਨ ਕੋਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ। ਕੋਰੋਨਾ ਲਾਗ ਲੱਗਣ ਵਾਲੇ ਖਿਡਾਰੀ ਨੂੰ ਖੇਡ ਪਿੰਡ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਜਿਹੜਾ ਵਿਅਕਤੀ ਕੋਰੋਨਾ ਸੰਕਰਮਿਤ ਪਾਇਆ ਗਿਆ ਹੈ, ਉਹ ਹੁਣ 14 ਦਿਨਾਂ ਲਈ ਅਲੱਗ ਹੈ। ਇਸ ਵਿਅਕਤੀ ਨੂੰ ਟੋਕਿਓ ਦੇ ਇੱਕ ਹੋਟਲ ਵਿੱਚ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਟੋਕਿਓ ਓਲੰਪਿਕ ਪਿਛਲੇ ਸਾਲ ਕੋਰੋਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਪਰ ਇਸ ਸਾਲ ਓਲੰਪਿਕ ਖੇਡਾਂ ਨੂੰ ਬਹੁਤ ਸਖਤ ਕੋਵਿਡ 19 ਪ੍ਰੋਟੋਕੋਲ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ