BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਕਾਂਗਰਸ ਵਿਧਾਨ ਸਭਾ ਚੋਣਾਂ ਲਈ ਯੂਪੀ ’ਚ ਗੱਠਜੋੜ ਲਈ ਤਿਆਰ : ਪ੍ਰਿਯੰਕਾ

July 19, 2021 11:19 AM

ਏਜੰਸੀਆਂ
ਲਖਨਊ/18 ਜੁਲਾਈ : ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪਾਰਟੀ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਮਖ਼ਿਆਲੀ ਸਿਆਸੀ ਪਾਰਟੀਆਂ ਨਾਲ ਗੱਠਜੋੜ ਲਈ ਕਾਂਗਰਸ ਤਿਆਰ ਹੈ, ਪਰ ਅਜਿਹਾ ਕੋਈ ਸਮਝੌਤਾ ਪਾਰਟੀ ਦੇ ਹਿੱਤਾਂ ਨੂੰ ਕੁਰਬਾਨ ਕਰਕੇ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਕਾਂਗਰਸ ਪਾਰਟੀ ਉੱਤਰ ਪ੍ਰਦੇਸ਼ ਦੀਆਂ ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ