BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਖਿਡਾਰਨਾਂ ਨੂੰ ਦਿੱਤਾ ਨਕਦ ਇਨਾਮ

July 20, 2021 12:43 PM

ਲਖਵੀਰ ਸਿੰਘ
ਮੋਰਿੰਡਾ/19 ਜੁਲਾਈ: ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ ਕਾਲਜ ਮੋਰਿੰਡਾ ਦੀਆਂ 5 ਖਿਡਾਰਨਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਬੀਰਦਵਿੰਦਰ ਸਿੰਘ ਦੁੱਮਣਾ ਦੇ ਪਰਿਵਾਰ ਵਲੋਂ ਸਵ. ਪਿ੍ਰੰ. ਸੀਤਲ ਸਿੰਘ ਦੀ ਯਾਦ ਵਿੱਚ 10 ਹਜਾਰ ਰੁਪਏ ਨਕਦ ਇਨਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ਹਰਦੀਪ ਕੌਰ ਨੇ ਦੱਸਿਆ ਕਿ ਕਾਲਜ ਦੀਆਂ ਖਿਡਾਰਨਾਂ ਅੰਜੂ, ਯਮੁਨਾ ਭੌਈ, ਮਨੀਸ਼ਾ, ਅਮਨਦੀਪ ਕੌਰ ਅਤੇ ਰੇਖਾ ਕੁਮਾਰੀ ਨੂੰ ਪੈਨ ਚੈੱਕ ਸਿਲਾਟ ਖੇਡਾਂ ਵਿੱਚ ਇੰਟਰਨੈਸ਼ਨਲ ਤੇ ਨੈਸ਼ਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਕਾਲਜ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ, ਪ੍ਰਿੰ. ਡਾ. ਪੁਸ਼ਪਿੰਦਰ ਕੌਰ, ਪ੍ਰੋ. ਹਰਬੰਸ ਕੌਰ, ਕੋਚ ਨੀਰਜ ਕੁਮਾਰ ਸ਼ਰਮਾ, ਪ੍ਰੋ. ਮਨਜੀਤ ਕੌਰ ਤੇ ਡੀ.ਪੀ. ਗੁਰਮੁੱਖ ਸਿੰਘ ਨੇ ਖਿਡਾਰਨਾਂ ਨੂੰ ਨਕਦ ਇਨਾਮ ਵੰਡਿਆ।

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ