BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪੰਜਾਬ ’ਚ 10ਵੀਂ ਤੋਂ 12ਵੀਂ ਜਮਾਤਾਂ ਲਈ 26 ਜੁਲਾਈ ਤੋਂ ਖੋਲ੍ਹਣਗੇ ਸਕੂਲ

July 21, 2021 10:38 AM

ਦਸਬ
ਚੰਡੀਗੜ੍ਹ/20 ਜੁਲਾਈ : ਪੰਜਾਬ ਵਿੱਚ 10ਵੀਂ, 11ਵੀਂ ਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ 26 ਜੁਲਾਈ ਤੋਂ ਖੋਲ੍ਹੇ ਜਾਣ ਐਲਾਨ ਕੀਤਾ ਗਿਆ ਹੈ। ਸੁੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਅੰਦਰੂਨੀ ਇਕੱਠਾਂ ਵਿੱਚ ਲੋਕਾਂ ਦੀ ਗਿਣਤੀ 150 ਅਤੇ ਬਾਹਰੀ ਥਾਂ ’ਤੇ 300 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੈ ਚੁੱਕੇ ਵਿਦਿਆਰਥੀ ਅਤੇ ਅਧਿਆਪਕ ਹੀ ਸਕੂਲ ਆਉਣਗੇ, ਜੇਕਰ ਹਾਲਾਤ ਠੀਕ ਰਹੇ ਤਾਂ ਬਾਕੀ ਕਲਾਸਾਂ ਬਾਰੇ 2 ਅਗਸਤ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਦੱਸਣਾ ਬਣਦਾ ਹੈ ਕਿ ਸਰਕਾਰੀ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ