BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਚੰਡੀਗੜ੍ਹ

ਡਾਕਟਰਾਂ ਦੀਆਂ ਮੰਗਾਂ ਦੇ ਹੱਲ ਲਈ ਮੰਤਰੀ-ਅਫਸਰਾਂ ਦੀ ਮੀਟਿੰਗ ਭਲਕੇ

July 21, 2021 04:08 PM

ਚੰਡੀਗੜ੍ਹ, 21 ਜੁਲਾਈ (ਏਜੰਸੀ) : ਅੰਦੋਲਨ ਕਰ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਅਤੇ ਹੋਰ ਮੈਡੀਕਲ ਕਰਮਚਾਰੀਆਂ ਨਾਲ ਗੱਲ ਬਾਤ ਕਰਨ ਲਈ ਪੰਜਾਬ ਸਰਕਾਰ ਨੇ ਕੱਲ੍ਹ 22 ਜੁਲਾਈ ਨੂੰ ਇਕ ਮੀਟਿੰਗ ਸੱਦ ਲਈ ਹੈ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਦੁਪਹਿਰ 3 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਮੰਤਰੀਆਂ ਦੀ ਕਮੇਟੀ ਅਤੇ ਅਧਿਕਾਰੀ ਸ਼ਾਮਲ ਹੋਣਗੇ। ਇਸ ਬਾਰੇ ਸਰਕਾਰ ਵੱਲੋ ਬਾਕਾਇਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਡਾਕਟਰ ਐਨ ਪੀ ਏ ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਲੋਕਤੰਤਰ ਨੂੰ ਬਚਾਉਣ ਲਈ ਰਬਿੰਦਰਨਾਥ ਸ਼ਰਮਾ ਨੂੰ ਜਿਤਾਉਣਾ ਜ਼ਰੂਰੀ : ਐਸਐਫਆਈ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਇਸ਼ ’ਤੇ ਵਿਜੀਲੈਂਸ ਦੀ ਟੀਮ ਨੇ ਮਾਰਿਆ ਛਾਪਾ

105 ਸਾਲਾ ਬੇਬੇ ਮਾਨ ਕੌਰ ਦਾ ਹੋਇਆ ਅੰਤਿਮ ਸੰਸਕਾਰ

13ਵੀਂ ਬਰਸੀ ’ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਇਨਕਲਾਬੀ ਸ਼ਰਧਾਂਜਲੀਆਂ

ਕਾਮਰੇਡ ਸੁਰਜੀਤ ਦੀ 13ਵੀਂ ਬਰਸੀ ਅੱਜ : ਕਾਮਰੇਡ ਸੇਖੋਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਮੁੱਖ ਮੰਤਰੀ ਨੂੰ ਅੰਤਿਮ ਮੁਨਾਫ਼ੇ ਦਾ 3.20 ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਮੈਂਬਰ ਨੂੰ ਆਨਲਾਈਨ ਢੰਗ ਨਾਲ ਸਹੁੰ ਚੁਕਾਈ

ਸਾਹਿਤ ਵਿਗਿਆਨ ਕੇਂਦਰ ਦੀ ਮੀਟਿੰਗ ’ਚ ਪੁਸਤਕ ’ਤੇ ਵਿਚਾਰ ਚਰਚਾ

ਚੰਡੀਗੜ੍ਹ ਪੁਲਿਸ ਨੇ ਕੱਚੇ ਅਧਿਆਪਕ ਛੱਲੀਆਂ ਵਾਂਗ ਝੰਭੇ