BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਸਿੱਖਿਆ

ਸੀਬੀਐਸਈ ਬੋਰਡ ਨੇ 12ਵੀਂ ਦੇ ਨਤੀਜੇ ਦੀ ਤਰੀਕ 25 ਜੁਲਾਈ ਤੱਕ ਵਧਾਈ

July 22, 2021 10:41 AM

ਏਜੰਸੀਆਂ
ਨਵੀਂ ਦਿੱਲੀ/21 ਜੁਲਾਈ : ਕੋਵਿਡ -19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਬੁੱਧਵਾਰ ਨੂੰ 12ਵੀਂ ਜਮਾਤ ਦੇ ਨਤੀਜੇ ਨੂੰ ਅੰਤਿਮ ਰੂਪ ਦੇਣ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸੀਬੀਐਸਈ ਬੋਰਡ ਨੇ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਤਰੀਕ 22 ਨੂੰ 25 ਜੁਲਾਈ ਸ਼ਾਮ 5 ਵਜੇ ਤੱਕ ਵਧਾ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਬਾਰ੍ਹਵੀਂ ਕਲਾਸ ਦੇ ਐਲਾਨੇ ਨਜੀਤੇ ’ਚ ਸਾਇੰਸ ਸਟਰੀਮ ’ਚੋਂ ਰਿਤਿਕਾ ਨੇ ਮਾਰੀ ਬਾਜ਼ੀ

ਐਮ. ਐੱਡ ਨਤੀਜਾ : ਯੂਨੀਵਰਸਿਟੀ ’ਚੋਂ ਦਸਮੇਸ਼ ਸਿੱਖਿਆ ਕਾਲਜ ਦੀ ਪਾਰੁਲ ਪਹਿਲੇ ਤੇ ਅਨੁਪ੍ਰੀਤ ਦੂਜੇ ਸਥਾਨ ’ਤੇ

ਹਾਰਵੈਸਟ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਫਤਿਹ ਕਾਲਜ ਆਫ਼ ਐਜੂਕੇਸ਼ਨ ਰਾਮਪੁਰਾ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ

ਡੀਏਵੀ ਸਮਾਣਾ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗੁਰੁ ਨਾਨਕ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸੀਬੀਐਸਈ ਦਸਵੀਂ ਦੇ ਨਤੀਜਿਆਂ ’ਚ ਮਾਰੀਆਂ ਮੱਲਾਂ

ਨਿਊ ਈਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਊਂਟ ਲਿਟਰਾ ਜੀ ਸਕੂਲ ਰਾਮਪੁਰਾ ਫੂਲ ਦਾ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸ੍ਰੀ ਹੇਮਕੁੰਟ ਸਾਹਿਬ ਸਕੂਲ ਦਾ ਸੀਬੀਐਸਈ ਬੋਰਡ 10ਵੀਂ ਦਾ ਨਤੀਜਾ ਸੌ ਫੀਸਦੀ ਰਿਹਾ