BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ’ਚ ਭਾਰੀ ਮੀਂਹ ਦੀ ਚੇਤਾਵਨੀ

July 22, 2021 10:55 AM

- ਮਹਾਰਾਸ਼ਟਰ ਸਮੇਤ 5 ਜ਼ਿਲ੍ਹਿਆਂ ’ਚ ਰੈਡ ਅਲਰਟ

ਏਜੰਸੀਆਂ
ਨਵੀਂ ਦਿੱਲੀ/21 ਜੁਲਾਈ : ਮਾਨਸੂਨ ਦੇਸ਼ ਭਰ ’ਚ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਦੱਖਣੀ ਤੋਂ ਲੈ ਕੇ ਉਤਰ ਤੱਕ ਮੌਸਮ ਦਾ ਕਹਿਰ ਜਾਰੀ ਹੈ। ਜਿੱਥੇ ਭਿਆਨਕ ਮੀਂਹ ਦੇ ਚੱਲਦਿਆਂ ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ ਪੰਜ ਜ਼ਿਲ੍ਹਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਦਿੱਲੀ ’ਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਸੜਕਾਂ ਪਾਣੀ ਨਾਲ ਭਰੀਆਂ ਪਈਆਂ ਹਨ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਮਹਾਰਾਸ਼ਟਰ ਦੇ ਪੰਜ ਜ਼ਿਲ੍ਹਿਆਂ ਲਈ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਮੁਤਾਬਕ ਭਾਰੀ ਮੀਂਹ ਪੈ ਸਕਦਾ ਹੈ।
ਉਧਰ ਉਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਅਗਲੇ 24 ਘੰਟਿਆਂ ਦੌਰਾਨ ਬਾਰਿਸ਼ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਇਹ ਸਿਲਸਿਲਾ 23 ਜੁਲਾਈ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ’ਚ ਪੰਜਾਬ, ਦਿੱਲੀ, ਯੂਪੀ, ਹਰਿਆਣਾ, ਰਾਜਸਥਾਨ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ-ਐਨਸੀਆਰ ’ਚ ਅਗਲੇ ਦੋ ਦਿਨ ਤੱਕ ਬਾਰਿਸ਼ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ