BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਸਿਹਤ

ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਵਿਡ ਟੈਸਟਿੰਗ ਦੀ ਗਿਣਤੀ 8 ਲੱਖ ਤੋਂ ਟੱਪੀ

July 22, 2021 01:15 PM

ਬਟਾਲਾ, 22 ਜੁਲਾਈ (ਏਜੰਸੀ) : ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਇੱਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਵੀ ਕੋਰੋਨਾ ਵਾਇਰਸ ਦਾ ਲੱਛਣ ਦਿਖਾਈ ਦੇਵੇ ਤਾਂ ਉਹ ਤੁਰੰਤ ਆਪਣਾ ਟੈਸਟ ਕਰਾ ਕੇ ਨਤੀਜਾ ਆਉਣ ਤੱਕ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕੋਰੋਨਾ ਵਾਇਰਸ ਦੀ ਲਾਗ ਦੂਸਰੇ ਲੋਕਾਂ ਨੂੰ ਨਹੀਂ ਲੱਗੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਟੈਸਟਿੰਗ ਬੇਹੱਦ ਜਰੂਰੀ ਹੈ ਅਤੇ ਲੱਛਣ ਹੋਣ ’ਤੇ ਟੈਸਟ ਕਰਾਉਣ ਵਿੱਚ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 20 ਜੁਲਾਈ ਤੱਕ 800000 ਤੋਂ ਵੱਧ ਵਿਅਕਤੀਆਂ ਦੀ ਕੋਵਿਡ ਟੈਸਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਵਿੱਚ ਕੋਰੋਨਾ ਦੀ ਪੋਜ਼ਵਿਟ ਰੇਟ 0.09 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਕੱਲ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਦੇ 46 ਐਕਟਿਵ ਕੇਸ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਕੁਲ 797 ਮੋਤਾਂ ਹੋ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 21 ਹਜ਼ਾਰ 363 ਪੀੜਤਾਂ ਨੇ ਕੋਰੋਨਾ ਤੇ ਫ਼ਤਹਿ ਹਾਸਲ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਵਿਡ ਬਿਮਾਰੀ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜੋ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ, ਉਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

132 ਦੇਸ਼ਾਂ ’ਚ ਫੈਲਿਆ ਡੈਲਟਾ ਵੇਰੀਐਂਟ, 29 ਦੇਸ਼ਾਂ ’ਚ ਹੋ ਰਹੀ ਆਕਸੀਜਨ ਦੀ ਕਿੱਲਤ : ਡਬਲਯੂਐਚਓ

ਕੋਵਿਡ-19 : ਦੂਜੇ ਦਿਨ ਸਰਗਰਮ ਮਾਮਲਿਆਂ ’ਚ ਰਿਹਾ ਵਾਧਾ

ਦੇਸ਼ ਵਿੱਚ ਕੋਰੋਨਾ ਨੇ ਮੁੜ ਫੜੀ ਰਫਤਾਰ, 44 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਇੱਕ ਵਿਅਕਤੀ ਨੂੰ ਲੱਗ ਸਕਦੇ ਨੇ ਕੋਰੋਨਾ ਵੈਕਸੀਨ ਦੇ ਦੋ ਵੱਖ-ਵੱਖ ਟੀਕੇ, ਟ੍ਰਾਇਲ ਨੂੰ ਮਨਜ਼ੂਰੀ

ਕੇਰਲਾ 'ਚ ਬੇਕਾਬੂ ਹੋਇਆ ਕੋਰੋਨਾ, ਕੇਂਦਰ ਨੇ ਭੇਜੀ 6 ਮੈਂਬਰੀ ਟੀਮ

ਦੇਸ਼ ਵਿੱਚ ਫਿਰ ਵਧੇ ਕੋਰੋਨਾ ਦੇ ਮਾਮਲੇ, 24 ਘੰਟਿਆਂ ਵਿੱਚ 43 ਹਜ਼ਾਰ ਤੋਂ ਵੱਧ ਮਰੀਜ਼

ਦੇਸ਼ ਵਿੱਚ ਕੋਰੋਨਾ ਦੇ ਕੇਸ ਇੱਕ ਵਾਰ ਫਿਰ ਵਧੇ, 24 ਘੰਟਿਆਂ ਵਿੱਚ 43 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਟੋਕਿਓ ਵਿੱਚ ਕੋਰੋਨਾ ਦੇ ਰਿਕਾਰਡ ਮਾਮਲਿਆਂ ਨਾਲ ਪ੍ਰਸ਼ਾਸਨ 'ਚ ਭਾਜੜਾਂ, ਹਸਪਤਾਲਾਂ ਵਿੱਚ ਬੈੱਡਾਂ ਦੀ ਘਾਟ

ਕੋਰੋਨਾ : ਦੇਸ਼ ਵਿੱਚ 132 ਦਿਨਾਂ ਬਾਅਦ 30 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਆਏ ਸਾਹਮਣੇ

ਰਾਜਾਂ ਨੂੰ ਐਂਟੀ-ਕੋਰੋਨਾ ਟੀਕੇ ਦੀਆਂ 45.73 ਕਰੋੜ ਖੁਰਾਕਾਂ ਦਿੱਤੀਆਂ ਗਈਆਂ : ਕੇਂਦਰੀ ਸਿਹਤ ਮੰਤਰਾਲਾ