BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੁਨੀਆ

ਲੀਬੀਆ 'ਚ ਡੁੱਬੇ 20 ਸ਼ਰਨਾਰਥੀ, ਯੂਰਪ ਜਾਣ ਦੀ ਕਰ ਰਹੇ ਸੀ ਕੋਸ਼ਿਸ਼

July 22, 2021 04:36 PM

ਕਾਹਿਰਾ, 23 ਜੁਲਾਈ (ਏਜੰਸੀ) : ਯੂਰਪ ਪੁੱਜਣ ਦੀ ਕੋਸ਼ਿਸ਼ ਕਰ ਰਹੇ ਸ਼ਰਨਾਰਥੀਆਂ ਨੂੰ ਲੈ ਜਾ ਰਹੀ ਚਾਰ ਕਿਸ਼ਤੀਆਂ ਨੂੰ ਬੁੱਧਵਾਰ ਨੂੰ ਭੂਮੱਧ ਸਾਗਰ ਵਿੱਚ ਲੀਬੀਆ ਦੇ ਤਟ ਰਖਵਾਲਿਆਂ ਨੇ ਰੋਕਿਆ। ਸੰਯੁਕਤ ਰਾਸ਼ਟਰ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ਰਨਾਰਥੀਆਂ ਨੇ ਦੱਸਿਆ ਕਿ ਇਸ ਕ੍ਰਮ ਵਿੱਚ ਇੱਕ ਕਿਸ਼ਤੀ ਵਿੱਚ ਸਵਾਰ 20 ਲੋਕ ਪਾਣੀ ਵਿੱਚ ਡਿੱਗ ਗਏ ਅਤੇ ਸਮਝਿਆ ਜਾਂਦਾ ਹੈ ਕਿ ਉਹ ਡੁੱਬ ਗਏ। ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗਰੇਸ਼ਨ ਦੀ ਅਧਿਕਾਰੀ ਨੇ ਕਿਹਾ ਕਿ ਕਿਹੜੇ ਹਾਲਾਤਾਂ ਵਿੱਚ ਸ਼ਰਨਾਰਥੀ ਪਾਣੀ ਵਿੱਚ ਡਿੱਗੇ, ਉਸ ਦਾ ਪਤਾ ਨਹੀਂ ਚਲ ਸਕਿਆ ਹੈ। ਕਿਸ਼ਤੀ ਵਿੱਚ ਸਮਰਥਾ ਨਾਲੋਂ ਜ਼ਿਆਦਾ ਲੋਕ ਸਵਾਰ ਸੀ। ਮਸੇਹਲੀ ਨੇ ਇਹ ਵੀ ਕਿਹਾ ਕਿ ਮੰਗਲਵਾਰ ਨੂੰ ਲੀਬੀਆ ਦੇ ਤਟ ਤੋਂ ਸੈਂਕੜੇ ਸ਼ਰਨਾਰਥੀਆਂ ਨੂੰ ਲੈ ਜਾਣ ਵਾਲੀ ਕੁਲ ਸੱਤ ਕਿਸ਼ਤੀਆਂ ਨੂੰ ਰੋਕਿਆ ਗਿਆ। ਉਨ੍ਹਾਂ ਨੇ ਕਿਹਾ ਕਿ 9 ਬੱਚਿਆਂ ਅਤੇ 43 ਮਹਿਲਾਵਾਂ ਸਣੇ ਲਗਭਗ 500 ਪਰਵਾਸੀਆਂ ਨੂੰ ਸਮੁੰਦਰ ਤਟ ’ਤੇ ਭੇਜ ਦਿੱਤਾ ਗਿਆ ਅਤੇ ਉਨ੍ਹਾਂ ਤ੍ਰਿਪੋਲੀ ਦੇ ਮਬਾਨੀ ਹਿਰਾਸਤ ਕੇਂਦਰ ਲੈ ਜਾਇਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਇਟਲੀ ’ਚ ਪੰਜਾਬੀ ਗਾਇਕ ਅਰਮਿੰਦਰ ਸਿੰਘ ਦੀ ਅਚਨਚੇਤ ਮੌਤ

ਸਾਊਦੀ ਅਰਬ ਨੇ ਵਿਦੇਸ਼ੀ ਸੈਲਾਨੀਆਂ 'ਤੇ ਲੱਗੀ ਪਾਬੰਦੀ ਹਟਾਈ

ਅਫਗਾਨਿਸਤਾਨ : ਅਚਾਨਕ ਆਏ ਹੜ੍ਹ ਕਰਕੇ ਇੱਕ ਪਿੰਡ ਦੇ 40 ਲੋਕਾਂ ਦੀ ਮੌਤ, ਕਈ ਲਾਪਤਾ

ਅਲਾਸਕਾ 'ਚ 8.2 ਮਾਪ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ

ਪਾਕਿਸਤਾਨ : ਵੈਕਸੀਨ ਨਹੀਂ ਲਗਵਾਉਣ ਵਾਲੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

ਭਾਰਤ ਅਜੇ ਵੀ ਇੰਗਲੈਡ ਦੀ ਰੈਡ ਲਿਸਟ ਵਿੱਚ, ਅਮਰੀਕੀ ਨਾਗਰਿਕਾਂ ਨੂੰ ਰਾਹਤ

ਇਟਲੀ : ਗੜ੍ਹੇਮਾਰੀ ਕਾਰਨ ਨੁਕਸਾਨੇ ਗਏ ਵਾਹਨ ਤੇ ਜਨਜੀਵਨ ਹੋਇਆ ਪ੍ਰਭਾਵਤ

ਅਮਰੀਕਾ : ਸੀਡੀਸੀ ਨੇ ਮੁੱੜ ਤੋਂ ਵੈਕਸੀਨ ਲਗਵਾ ਚੁੱਕੇ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕੀਤਾ

ਅਮਰੀਕੀ ਸ਼ਖ਼ਸ ਨੇ ਦਲੇਰ ਮਹਿੰਦੀ ਦੇ ਗਾਣੇ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

ਸਾਊਦੀ ਅਰਬ ਨੇ ਆਪਣੇ ਨਾਗਰਿਕਾਂ ਨੂੰ ਯਾਤਰਾ ਕਰਨ 'ਤੇ ਦਿੱਤੀ ਚਿਤਾਵਨੀ