BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਕਾਲਜ ਵਿੱਚ ਮੁਫਤ ਟੀਕਾਕਰਨ ਕੈਂਪ

July 22, 2021 06:33 PM

ਰਵਿੰਦਰ ਚੌਹਾਨ
ਯਮੁਨਾਨਗਰ, 22 ਜੁਲਾਈ : ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਦੱਸਿਆ ਹੈ ਕਿ ਕੋਰੋਨਾ ਗਲੋਬਲ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਅਤੇ ਕਾਲਜ ਦੇ ਐਨ.ਸੀ.ਸੀ., ਐਨ.ਐੱਸ.ਐੱਸ. ਅਤੇ ਯੂਥ ਰੈਡ ਕਰਾਸ ਵਿਦਿਆਰਥੀਆਂ, ਸਟਾਫ ਲਈ 23 ਜੁਲਾਈ ਨੂੰ ਸਵੇਰੇ 9.30 ਵਜੇ ਕਾਲਜ ਵਿੱਚ ਮੁਫਤ ਟੀਕਾਕਰਨ ਕੈਂਪ ਲਗਾਇਆ ਜਾਵੇਗਾ। ਡਾ. ਮੇਜਰ ਕੰਗ ਨੇ ਸੁਸਾਇਟੀ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਅਧਾਰ ਕਾਰਡ ਲੈ ਕੇ ਆਉਣ ਅਤੇ ਟੀਕੇ ਲਗਵਾ ਕੇ ਆਪਣਾ ਭਵਿੱਖ ਸੁਰੱਖਿਅਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਕੈਂਪ ਦਾ ਪ੍ਰਬੰਧ ਕਾਲਜ ਦੇ ਪ੍ਰੋਫੈਸਰ ਬਾਲਕਿਸ਼ਨ, ਡਾ. ਕੈਥਰੀਨ ਮਸੀਹ, ਡਾ. ਸੰਜੇ ਵਿਜ, ਡਾ. ਵਿਨੈ ਚੰਦੇਲ, ਡਾ. ਰਮਨੀਕ ਅਤੇ ਡਾ. ਉਦੈ ਭਾਨ ਸਿੰਘ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ