BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਪ੍ਰਿਯੰਕਾ ਨੇ ਸਾਧਿਆ ਯੋਗੀ ’ਤੇ ਨਿਸ਼ਾਨਾ

July 23, 2021 10:52 AM

- ਕਿਹਾ, ਲੋਕਾਂ ਦੀ ਸੰਪਤੀ ’ਤੇ ਬੈਠੇ ਨੇ

ਏਜੰਸੀਆਂ
ਨਵੀਂ ਦਿੱਲੀ/22 ਜੁਲਾਈ : ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਜਿਹੜੇ ਲੋਕ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਨੂੰ ਸੱਤਾ ਦੇ ਨਸ਼ੇ ’ਚ ਧਮਕਾਉਣਾ ਗੰਭੀਰ ਅਪਰਾਧ ਹੈ। ਉਨ੍ਹਾਂ ਕਿਹਾ ਕਿ ਕਿਸੇ ਮੁੱਦੇ ’ਤੇ ਆਵਾਜ਼ ਬੁਲੰਦ ਕਰਨਾ ਹਰ ਕਿਸੇ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੱਲੋਂ ਗੈਰਕਾਨੂੰਨੀ ਕਾਰਵਾਈਆਂ ਲਈ ਲੋਕਾਂ ਦੀ ਜਾਇਦਾਦ ਜ਼ਬਤ ਕਰਨ ਸਬੰਧੀ ਟਵੀਟ ਦੀ ਤਿੱਖੀ ਆਲੋਚਨਾ ਕੀਤੀ। ਦੱਸਣਾ ਬਦਦਾ ਹੈ ਕਿ ਯੋਗੀ ਨੇ ਬੁੱਧਵਾਰ ਸ਼ਾਮ ਟਵਿੱਟਰ ’ਤੇ ਨੌਜਵਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸੇ ਦੀਆਂ ਗੱਲਾਂ ਨਾਲ ਗੁੰਮਰਾਹ ਨਾ ਹੋਣ। ‘ਕੋਈ ਵੀ ਅੱਜ ਗੈਰਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਨਹੀਂ ਹੋ ਸਕਦਾ ਹੈ, ਜਿਹੜੇ ਆਪਣੀ ਜਾਇਦਾਦ ਜਬਤ ਕਰਵਾਉਣਾ ਚਾਹੁੰਦੇ ਹਨ, ਉਹ ਗੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਹੋ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ