BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਗੁਰੂ ਨਾਨਕ ਕਾਲਜ ਦੇ ਗਣਿਤ ਵਿਭਾਗ ਨੇ ਮੈਰਿਟ ਸੂਚੀ ’ਚ ਕੀਤਾ ਸਤਾਰਾਂ ਸਥਾਨਾਂ ’ਤੇ ਕਬਜ਼ਾ

July 23, 2021 11:26 AM

ਕੇ.ਐਲ.ਮੁਕਸਰੀ/ਰਮੇਸ ਬਾਂਸਲ
ਸ੍ਰੀ ਮੁਕਤਸਰ ਸਾਹਿਬ/22 ਜੁਲਾਈ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਅਪ੍ਰੈਲ 2021 ਵਲੋਂ ਐਲਾਨੇ ਗਏ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਪਹਿਲੇ ਸਥਾਨਾਂ ਤੇ ਕਬਜਾ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ।
ਵਿਭਾਗ ਦੇ ਮੁਖੀ ਪ੍ਰੋ ਸਤਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਐਮਐਸਸੀ ਗਣਿਤ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਨੇ 98% ਅੰਕਾਂ ਨਾਲ ਮੈਰਿਟ ਸੂਚੀ ਵਿੱਚ ਨੌਵਾਂ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ’ਚੋਂ ਅੰਕਿਤਾ ਸਪੁੱਤਰੀ ਸੁਰਿੰਦਰ ਕੁਮਾਰ, ਪ੍ਰਿਯੰਕਾ ਗੋਇਲ ਸਪੁੱਤਰੀ ਅਸੋਕ ਕੁਮਾਰ, ਰਾਜਕਰਨ ਕੌਰ ਸਪੁੱਤਰੀ ਚਮਕੌਰ ਸਿੰਘ ਸਾਮਲ ਹਨ। ਇਸ ਤੋਂ ਇਲਾਵਾ ਐਮਐਸਸੀ ਗਣਿਤ ਸਮੈਸਟਰ ਤੀਜਾ ਵਿੱਚੋਂ ਤਾਨੀਆ ਸਪੁੱਤਰੀ ਵੀਨਾ ਰਾਣੀ ਨੇ 100% ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਅਕਾਦਮਿਕ ਇਤਿਹਾਸ ਰਚਿਆ। ਮਨਦੀਪ ਕੌਰ ਸਪੁੱਤਰੀ ਕੁਲਵੰਤ ਸਿੰਘ, ਮੁਸਕਾਨ ਖੁਰਾਣਾ ਸੰਦੀਪ ਖੁਰਾਣਾ, ਸਿਖਾ ਰਾਣੀ ਸਪੁੱਤਰੀ ਸੁਰਿੰਦਰ ਪਾਲ, ਗਗਨੀਕਾ ਸਪੁੱਤਰੀ ਪ੍ਰਵੀਨ ਬਾਂਸਲ, ਹਰਮਨਪ੍ਰੀਤ ਕੌਰ ਸਪੁੱਤਰੀ ਬਿਕਰ ਸਿੰਘ ਨੇ 99.8% ਅੰਕਾਂ ਨਾਲ ਮੈਰਿਟ ਸੂਚੀ ’ਚ ਦੂਸਰੇ ਸਥਾਨ ਤੇ ਕਬਜਾ ਕੀਤਾ। ਸਮਾਇਲ ਸਪੁੱਤਰੀ ਪਵਨ ਡੰਗ ਨੇ ਤੀਸਰੇ ਸਥਾਨ ਨੂੰ 99.6% ਅੰਕਾਂ ਨਾਲ ਹਾਸਿਲ ਕੀਤਾ। ਮੈਰਿਟ ਸੂਚੀ ਦੇ ਪੰਜਵੇਂ ਸਥਾਨ ਦੀ ਦਾਅਵੇਦਾਰੀ ਸਤਵੀਰ ਕੌਰ ਸਪੁੱਤਰੀ ਗੁਰਲਾਲ ਸਿੰਘ ਨੇ 99.2% ਅੰਕਾਂ ਨਾਲ ਹਾਸਿਲ ਕੀਤੀ। ਅਨਰੂਪ ਸਪੁੱਤਰੀ ਜਗੀਰ ਸਿੰਘ ਨੇ 98.8% ਅੰਕਾਂ ਨਾਲ ਅੱਠਵਾਂ ਸਥਾਨ ਹਾਸਲ ਕੀਤਾ। ਨੇਹਾ ਮਿੱਤਲ ਸਪੁੱਤਰੀ ਰਵੀ ਕੁਮਾਰ, ਨਵਜੋਤ ਕੌਰ ਸਪੁੱਤਰੀ ਸੁਖਵੀਰ ਸਿੰਘ ਨੇ ਨੌਵੇਂ ਸਥਾਨ ਤੇ 98.6% ਅੰਕਾਂ ਨਾਲ ਕਬਜਾ ਕੀਤਾ। ਨੰਦਨੀ ਕਸਰੀਜਾ ਸਪੁੱਤਰੀ ਪਵਨ ਕੁਮਾਰ ਅਤੇ ਸੀਨੂੰ ਰਾਣੀ ਸਪੁੱਤਰੀ ਸੰਦੀਪ ਕੁਮਾਰ ਨੇ 98.4% ਅੰਕਾਂ ਨਾਲ ਦਸਵਾਂ ਸਥਾਨ ਹਾਸਲ ਕੀਤਾ। ਸੁਨੈਨਾ ਵਧਵਾ ਸਪੁੱਤਰੀ ਕ੍ਰਿਸਨ ਕੁਮਾਰ ਨੇ 98.2% ਅੰਕਾਂ ਗਿਆਰਵਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਕਿਹਾ ਕਿ ਯੂਨੀਵਰਸਿਟੀ ਦੀ ਮੈਰਿਟ ’ਚੋਂ ਗਿਆਰਾਂ ਸਥਾਨ ਹਾਸਲ ਕਰਕੇ ਵਿਦਿਆਰਥੀਆਂ ਨੇ ਕਾਲਜ ਤੇ ਇਲਾਕੇ ਦਾ ਮਾਣ ਵਧਾਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ