BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਫ਼ਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦਾ ਬੀਏ ਪੰਜਵੇਂ ਸਮੈਸਟਰ ਦਾ ਨਤੀਜ਼ਾ ਰਿਹਾ ਸ਼ਾਨਦਾਰ

July 23, 2021 12:01 PM

- ਲਵਪ੍ਰੀਤ­ ਅਨੂਸ਼ਾ ਤੇ ਕਿਰਨਦੀਪ ਨੇ ਪ੍ਰਾਪਤ ਕੀਤੀਆਂ ਪੁਜੀਸ਼ਨਾਂ

ਹੈਪੀ ਹਰਪ੍ਰੀਤ, ਰਾਜ ਗੋਇਲ
ਰਾਮਪੁਰਾ ਫੂਲ/ 22 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਨਤੀਜਿਆਂ ਵਿੱਚ ਫ਼ਤਿਹ ਗਰੁੱਪ ਆਫ ਇੰਸਟੀਚਿਊਸ਼ਨ ਰਾਮਪੁਰਾ ਫੂਲ ਦੀਅ ਵਿਦਿਆਰਥਣਾਂ ਨੇ ਇੱਕ ਵਾਰ ਫੇਰ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ­ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਣ ਕੀਤਾ। ਉਕਤ ਜਾਣਕਾਰੀ ਦਿੰਦੇ ਹੋਏ ਆਰਟਸ ਵਿਭਾਗ ਦੇ ਮੁਖੀ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਲਵਪ੍ਰੀਤ ਕੌਰ ਪੁੱਤਰੀ ਕਾਕਾ ਰਾਮ ਨੇ 88.6 ਅੰਕ ਪ੍ਰਾਪਤ ਕਰਕੇ ਪਹਿਲਾ­ ਅਨੂਸ਼ਾ ਪੁੱਤਰੀ ਸੰਦੀਪ ਕੁਮਾਰ ਨੇ 88.4 ਤੇ ਕਿਰਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ 87.8 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿੱਚੋਂ ਕ੍ਰਮਵਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਕਾਲਜ ਚੇਅਰਮੈਨ ਐਸ.ਐਸ ਚੱਠਾ ਨੇ ਉਕਤ ਪ੍ਰਾਪਤੀਆਂ ਦਾ ਸਿਹਰਾ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਤੇ ਸਟਾਫ ਦੀ ਕਾਬਲੀਅਤ ਨੂੰ ਦਿੰਦਿਆਂ ਕਿਹਾ ਕਿ ਸੰਸਥਾਂ ਦੀਆਂ ਵਿਦਿਆਰਥਣਾਂ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਸਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨਾਂ ਦੱਸਿਆ ਕਿ ਕਾਲਜ ਨੇ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਉੱਚ ਪੱਧਰੀ ਕਾਨਫਰੰਸਾਂ­ ਸੈਮੀਨਾਰਾਂ ਤੋਂ ਇਲਾਵਾ ਹੋਰ ਕਈ ਤਕਨੀਕਾਂ ਦਾ ਪ੍ਰਯੋਗ ਕੀਤਾ ਹੈ ਜਿਸ ਸਦਕਾ ਹਮੇਸ਼ਾ ਹੀ ਵਿਦਿਆਰਥੀਆਂ ਨੇ ਸਭਿਆਚਾਰਕ­ ਸਮਾਜਸੇਵੀ ਤੇ ਵਿਦਿਅਕ ਖੇਤਰ ਅੰਦਰ ਸਲਾਘਾਯੋਗ ਪ੍ਰਦਰਸ਼ਨ ਕੀਤਾ ਤੇ ਆਪਣੀ ਮੰਜਿਲ ਨੂੰ ਕਾਮਯਾਬੀ ਨਾਲ ਪ੍ਰਾਪਤ ਕੀਤਾ।
ਕਾਲਜ ਦੇ ਐਮ.ਡੀ ਮਨਜੀਤ ਕੌਰ ਚੱਠਾ­ ਡੀਨ ਅਕਾਦਮਿਕ ਜਗਰਾਜ ਸਿੰਘ ਮਾਨ­ ਪਬਲਿਕ ਰਿਲੇਸ਼ਨ ਅਫਸਰ ਹਰਪ੍ਰੀਤ ਸ਼ਰਮਾ­ ਖੇਡ ਵਿਭਾਗ ਦੇ ਮੁਖੀ ਪ੍ਰੋ. ਵਰਿੰਦਰਜੀਤ ਸਿੰਘ­ ­ ਸੁਪਰਡੰਟ ਜਗਸੀਰ ਸਿੰਘ­ ਆਈ.ਟੀ ਸੈੱਲ ਦੇ ਮੁਖੀ ਪ੍ਰੋ. ਰਜਿੰਦਰ ਤ੍ਰਿਪਾਠੀ ­ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ ਮਨਪ੍ਰੀਤ ਕੌਰ ­ ਸਾਇਕਾਲੋਜੀ ਵਿਭਾਗ ਦੇ ਮੁਖੀ ਪ੍ਰੋ ਮਨਦੀਪ ਕੌਰ­ ਪ੍ਰੋ ਕਮਲੇਸ਼ ਰਾਣੀ ਸਮੇਤ ਸਮੂਹ ਸਟਾਫ ਨੇ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਤੇ ਖੁਸ਼ੀ ਜਾਹਰ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ