BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਰਾਜਸਥਾਨ : 2 ਅਗਸਤ ਤੋਂ ਖੁੱਲ੍ਹਣਗੇ ਸਕੂਲ ਤੇ ਕਾਲਜ

July 24, 2021 10:56 AM

ਏਜੰਸੀਆਂ
ਜੈਪੁਰ, 23 ਜੁਲਾਈ : ਕੋਰੋਨਾ ਕਾਲ ’ਚ ਬੱਚਿਆਂ ਲਈ ਬੰਦ ਚੱਲ ਰਹੇ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ। ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਟਵੀਟ ਕਰ ਕੇ 2 ਅਗਸਤ ਤੋਂ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ’ਚ ਹੋਈ ਕੈਬਨਿਟ ਦੀ ਬੈਠਕ ’ਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਜ ’ਚ ਕਲਾਸਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕੋਚਿੰਗ ਸੈਂਟਰ ਖੋਲ੍ਹਣ ਦੀ ਤਾਰੀਕ ਬਾਅਦ ’ਚ ਤੈਅ ਹੋਵੇਗੀ। ਕੋਰੋਨਾ ਦੀ ਦੂਜੀ ਲਹਿਰ ਦੇ ਬਾਅਦ ਤੋਂ ਮਾਰਚ ਤੋਂ ਹੀ ਸਕੂਲ, ਕਾਲਜ ਵਿਦਿਆਰਥੀਆਂ ਲਈ ਬੰਦ ਹਨ। ਕੈਬਨਿਟ ਦੀ ਬੈਠਕ ’ਚ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਸਮੇਤ ਵੱਖ-ਵੱਖਸਿੱਖਿਆ ਸੰਸਥਾਵਾਂ ’ਚ ਕਲਾਸਾਂ ਸ਼ੁਰੂ ਕਰਨ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕੈਬਨਿਟ ਨੇ ਸਕੂਲ, ਕਾਲਜ ਖੋਲ੍ਹਣ ’ਤੇ ਐਕਸਪਰਟ ਦੀ ਰਾਏ ਜਾਣੀ। ਕੋਰੋਨਾ ਕੋਰ ਗਰੁੱਪ ਦੇ ਐਕਸਪਟਰਸ ਨੇ ਇਸ ’ਤੇ ਹਾਂ-ਪੱਖੀ ਰੁਖ਼ ਵਿਖਾਇਆ। ਕੈਬਨਿਟ ’ਚ ਇਹ ਸਹਿਮਤੀ ਬਣੀ ਕਿ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਅਤੇ ਸਾਰੀਆਂ ਸਾਵਧਾਨੀਆਂ ਵਰਤਦੇ ਹੋਏ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਿਆ ਜਾਵੇ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ