BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਨਾਨੋਵਾਲ ਬੇਟ ਵਿਖੇ ਲਗਾਇਆ ਕੋਵਿਡ-19 ਵੈਕਸੀਨੇਸ਼ਨ ਕੈਂਪ

July 24, 2021 12:19 PM

ਬਲਾਚੌਰ/23 ਜੁਲਾਈ (ਅਵਤਾਰ ਸਿੰਘ ਧੀਮਾਨ) : ਅੱਜ ਬਲਾਕ ਬਲਾਚੌਰ ਦੇ ਨੇੜਲੇ ਪਿੰਡ ਨਾਨੋਵਾਲ ਬੇਟ ਵਿਖੇ ਤੀਜਾ ਮੈਗਾ ਕੋਵਿਡ-19 ਵੈਕਸੀਨੇਸ਼ਨ ਕੈਂਪ ਸਰਪੰਚ ਸ਼੍ਰੀ ਵਿਜੇ ਰਾਣਾ ਜੀ ਦੀ ਦੇਖ ਰੇਖ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਐਸ.ਐਮ.ਓ ਡਾ. ਕੁਲਵਿੰਦਰ ਮਾਨ ਜੀ ਦੀ ਅਗਵਾਈ ਵਿੱਚ ਜਿਸ ਵਿੱਚ 258 ਪਿੰਡ ਵਾਸੀਆਂ ਦੇ ਕੋਵਿਡ 19 ਦੇ ਟੀਕੇ ਲਗਾਏ ਗਏ। ਇਸ ਟੀਮ ਵਿੱਚ ਸਰਬਜੀਤ ਕੌਰ ANM, ਮਨਜੀਤ ਸਿੰਘ MPHW, ਪਰਮਜੀਤ ਕੌਰ ਆਸ਼ਾ ਵਰਕਰ,ਨਰੇਸ਼ ਕੁਮਾਰੀ ਆਸ਼ਾ ਵਰਕਰ, ਮਨਜੀਤ ਕੌਰ ਆਸ਼ਾ ਵਰਕਰ ਅਤੇ ਮਾਸਟਰ ਸਵਰਾਜ ਕੁਮਾਰ ਸ਼ਾਮਿਲ ਸਨ। ਇਸ ਮੌਕੇ ਮਾਸਟਰ ਯਸ਼ਪਾਲ, ਅਵਿਨਾਸ਼ ਰਾਣੀ, ਹੰਸ ਰਾਜ, ਅਸ਼ੋਕ ਰਾਣਾ, ਜਨਕ ਸਿੰਘ ਜੀ.ਓ.ਜੀ, ਸੁਦਾਗਰ ਸਿੰਘ ਜੀ.ਓ.ਜੀ ਵੀ ਮੌਜੂਦ ਸਨ।
ਇਸ ਮੌਕੇ ਤੇ ਸਰਪੰਚ ਸ਼੍ਰੀ ਵਿਜੇ ਰਾਣਾ ਜੀ ਨੇ ਸਾਰੀ ਟੀਮ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਤੱਕ ਪਿੰਡ ਵਿੱਚ ਸਿਰਫ Medically unfit ਲੋਕਾਂ ਨੂੰ ਛੱਡ ਕੇ ਲੱਗਭਗ ਸਾਰੇ ਪਿੰਡ ਦੇ ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ