BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਮਨ ਕੀ ਬਾਤ ’ਚ ਬੋਲੇ ਪੀਐਮ, ਟੋਕੀਓ ਓਲੰਪਿਕਸ ’ਚ ਤਿਰੰਗਾ ਦੇਖ ਉਤਸ਼ਾਹਿਤ ਹੋਇਆ ਦੇਸ਼

July 26, 2021 10:52 AM

ਏਜੰਸੀਆਂ
ਨਵੀਂ ਦਿੱਲੀ/25 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਮਹੀਨਾਵਾਰੀ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ਵਾਸੀਆਂ ਨੂੰ ਸੰਬੋਧਨ ਕਰਦਿਆਂ ਟੋਕੀਓ ਟੋਲੰਪਿਕ ਗਈ ਭਾਰਤੀ ਟੀਮ ਦਾ ਜ਼ਿਕਰ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਟੋਕੀਓ ਓਲੰਪਿਕਸ ’ਚ ਭਾਰਤੀ ਖਿਡਾਰੀਆਂ ਨੂੰ ਤਿਰੰਗਾ ਲੈ ਕੇ ਚੱਲਦੇ ਦੇਖ ਮੈਂ ਹੀ ਨਹੀਂ ਪੂਰਾ ਦੇਸ਼ ਰੋਮਾਂਚਿਤ ਹੋ ਉੱਠਿਆ। ਪੀਐੱਮ ਮੋਦੀ ਨੇ ਕਿਹਾ ਕਿ ਇਹ ਖਿਡਾਰੀ ਜੀਵਨ ਦੀਆਂ ਅਨੇਕ ਚੁਣੌਤੀਆਂ ਨੂੰ ਪਾਰ ਕਰਕੇ ਇੱਥੇ ਪੁਹੰਚੇ ਹਨ। ਅੱਜ ਉਨ੍ਹਾਂ ਕੋਲ ਤੁਹਾਡੇ ਪਿਆਰ ਤੇ ਸਹਿਯੋਗ ਦੀ ਤਾਕਤ ਹੈ। ਇਕ ਸਮਾਂ ਸੀ ਜਦੋਂ ਛੋਟੇ-ਛੋਟੇ ਕਾਰਜ ਕਰਨ ’ਚ ਵੀ ਸਾਲਾਂ ਲੱਗ ਜਾਂਦੇ ਸਨ, ਪਰ ਅੱਜ ਟੈਕਨੋਲਾਜੀ ਦੀ ਵਜ੍ਹਾ ਨਾਲ ਭਾਰਤ ’ਚ ਸਥਿਤੀ ਬਦਲ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ