BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕੋਵਿਡ-19 : ਰਿਕਵਰੀ ਦਰ ਵਧ ਕੇ 97.36 ਫੀਸਦੀ ਹੋਈ

July 26, 2021 11:07 AM

ਏਜੰਸੀਆਂ
ਨਵੀਂ ਦਿੱਲੀ/25 ਜੁਲਾਈ : ਭਾਰਤ ’ਚ ਬੀਤੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ (ਕੋਵਿਡ-19) ਦੀ ਰਫ਼ਤਾਰ 40 ਹਜ਼ਾਰ ਦੇ ਨੇੜੇ-ਤੇੜੇ ਰੁਕੀ ਹੋਈ ਹੈ। ਐਤਵਾਰ ਲਗਾਤਾਰ ਤੀਜਾ ਦਿਨ ਰਿਹਾ, ਜਦੋਂ ਕੋਰੋਨਾ ਦੇ ਮਾਮਲੇ 40 ਹਜ਼ਾਰ ਤੋਂ ਹੇਠਾਂ ਆਏ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 39,742 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕੁੱਲ ਮਾਮਲਿਆਂ ਦੀ ਗਿਣਤੀ 3,13,71,901 ਹੋ ਗਈ, ਉੱਥੇ ਹੀ ਇਸ ਲਾਗ ਨਾਲ 535 ਹੋਰ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਮੌਤਾਂ ਨਾਲ ਮਿ੍ਰਤਕਾਂ ਦੀ ਗਿਣਤੀ ਵਧ ਕੇ 4,20,551 ਹੋ ਗਈ ਹੈ, ਜਦਕਿ ਮੌਤ ਦਰ 1.34 ਫ਼ੀਸਦੀ ਹੈ।
ਅੰਕੜਿਆਂ ਮੁਤਾਬਕ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4,08,212 ਰਹਿ ਗਈ ਹੈ ਅਤੇ ਕੋਵਿਡ-19 ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਮਾਮਲਿਆਂ ਤੋਂ ਵੱਧ ਹੈ। ਦੇਸ਼ ’ਚ ਇਕ ਦਿਨ ਵਿਚ ਕੋਰੋਨਾ ਦੇ 39,972 ਲੋਕ ਠੀਕ ਹੋਏ ਹਨ, ਜਿਸ ਨਾਲ ਕੁੱਲ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਗਿਣਤੀ 3,05,43,138 ਹੋ ਗਈ ਹੈ। ਦੇਸ਼ ’ਚ ਕੋਰੋਨਾ ਟੀਕੇ ਦੀਆਂ ਹੁਣ ਤੱਕ 43.31 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਅੰਕੜਿਆਂ ਮੁਤਾਬਕ ਦੇਸ਼ ’ਚ ਪਿਛਲੇ 24 ਘੰਟਿਆਂ ਵਿਚ 17,18,756 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਰੋਨਾ ਲਈ ਕੀਤੀ ਗਈ ਨਮੂਨਿਆਂ ਦੀ ਜਾਂਚ ਦੀ ਗਿਣਤੀ 45,62,89,567 ਹੋ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ