BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਜ਼ਲੀਲ ਕਰਨ ’ਚ ਲੱਗੀ : ਪ੍ਰਿਯੰਕਾ ਗਾਂਧੀ

July 26, 2021 11:12 AM

ਏਜੰਸੀਆਂ
ਨਵੀਂ ਦਿੱਲੀ/25 ਜੁਲਾਈ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਨਵੇਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ, ਮੋਦੀ ਸਰਕਾਰ ਸਿਰਫ ਦੇਸ਼ ਦੇ ਕਿਸਾਨਾਂ ਨੂੰ ਹੀ ਵਾਰ-ਵਾਰ ਜ਼ਲੀਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉੱਤਰ ਪ੍ਰਦੇਸ ਦੇ ਇੰਚਾਰਜ ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਸਰਕਾਰ ਸਿਰਫ ਆਪਣੇ ਪੂੰਜੀਵਾਦੀ ਮਿੱਤਰਾਂ ਨੂੰ ਲਾਭ ਪਹੁੰਚਾਉਣ ਲਈ ਕੰਮ ਕਰ ਰਹੀ ਹੈ ਅਤੇ ਆਪਣੇ ਚਸ਼ਮੇ ਲਗਾ ਕੇ ਕਿਸਾਨਾਂ ਦੀ ਪ੍ਰੇਸਾਨੀ ਵੇਖ ਰਹੀ ਹੈ, ਇਸ ਲਈ ਉਸ ਨੂੰ ਹਕੀਕਤ ਕਿਧਰੇ ਵੀ ਨਜਰ ਨਹੀਂ ਆ ਰਹੀ।
ਵਾਡਰਾ ਨੇ ਕਿਹਾ, “ਭਾਜਪਾ ਸਰਕਾਰ ਨੇ ਸੰਸਦ ਵਿਚ ਕਿਹਾ ਸੀ ਕਿ ਨਾ ਤਾਂ ਇਸ ਨੇ ਕਾਲੇ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੀ ਨੀਅਤ ਜਾਣਨ ਲਈ ਕੋਈ ਕੋਸ਼ਿਸ਼ ਕੀਤੀ ਅਤੇ ਨਾ ਹੀ ਇਸ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਅੰਕੜਾ ਹੈ। ਆਪਣੇ ਅਰਬਪਤੀ ਦੋਸਤਾਂ ਦੇ ਚਸ਼ਮੇ ਪਾ ਕੇ ਆਪਣੀਆਂ ਅੱਖਾਂ ਦਾ ਪਾਣੀ ਮਾਰ ਚੁਕੀ ਇਹ ਸਰਕਾਰ ਸਿਰਫ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ। ਕਾਲਾ ਖੇਤੀਬਾੜੀ ਕਾਨੂੰਨ ਵਾਪਸ ਲਓ।“

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ