BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਖ਼ੂਨਦਾਨ ਕੈਂਪ

July 26, 2021 11:20 AM

ਅਸ਼ੋਕ ਭਾਰਦਵਾਜ
ਫ਼ਿਰੋਜ਼ਪੁਰ/25 ਜੁਲਾਈ : ਅੱਜ ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਮਲੋਟ ਵਿਖੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਮਸੌਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਵਾਇਸ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਮੈਡਮ ਅਮੀਸ਼ਾ ਸਫਰੀ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹੀਦ-ਏ-ਆਜਮ ਸ੍ਰ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਦੇ ਵਾਇਸ ਪ੍ਰਧਾਨ ਪੰਜਾਬ ਗੁਰਬਚਨ ਸਿੰਘ ਸੋਨੂੰ ਤੇ ਅਸੋਕ ਭਾਰਦਵਾਜ ਜੁਆਇੰਟ ਸੈਕਟਰੀ ਡਿਸਟ੍ਰਿਕ ਪ੍ਰੈਸ ਕਲੱਬ ਫਿਰੋਜ਼ਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਖੂਨਦਾਨ ਕਰਨ ਆਏ ਸਾਰੇ ਡੋਨਰਾਂ ਨੂੰ ਸਹੀਦ-ਏ-ਆਜਮ ਸ੍ਰ. ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ ਵੱਲੋਂ ਹੋਂਸਲਾ ਅਫਜਾਈ ਲਈ ਸਰਟੀਫਿਕੇਟ ਵੀ ਦਿੱਤੇ ਗਏ।
ਇਸ ਮੌਕੇ ਤੇ ਏਐਸਆਈ ਸੁਖਦੇਵ ਸਿੰਘ ਨੇ ਆਪਣੀ ਸਮੁੱਚੀ ਟੀਮ ਨਾਲ ਪਹੁੰਚ ਕੇ ਖੁਦ ਵੀ ਖ਼ੂਨਦਾਨ ਕੀਤਾ ਤੇ ਇਸ ਪ੍ਰਤੀ ਲੋਕਾਂ ਨੂੰ ਵੀ ਜਾਗ੍ਰਿਤ ਕੀਤਾ ਗਿਆ। ਇਸ ਉਪਰਾਲੇ ਲਈ ਸਹੀਦ-ਏ-ਆਜਮ ਸ੍ਰ.ਭਗਤ ਸਿੰਘ ਜਰਨਲਿਸਟ ਐਸੋਸੀਏਸਨ ਵੱਲੋਂ ਸਭ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਤੇ ਮੁਬਾਰਕਬਾਦ ਦਿੰਦੇ ਹਾਂ ਕਿ ਅੱਗੇ ਤੋਂ ਵੀ ਪੱਤਰਕਾਰੀ ਖੇਤਰ ਦੇ ਨਾਲ ਨਾਲ ਲੋਕ ਭਲਾਈ ਦੇ ਕੰਮਾਂ ਵਿੱਚ ਸਰਕਾਰ ਅਤੇ ਲੋਕਾਂ ਨੂੰ ਸਹਿਯੋਗ ਦਿੰਦੇ ਰਹਾਂਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ