BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਸੰਘ ਦੇ ਓਮ ਪ੍ਰਕਾਸ਼ ਰਾਣਾ ਪ੍ਰਧਾਨ ਬਣੇ

July 26, 2021 12:48 PM

ਸੁਨੀਤਾ
ਕਰਨਾਲ, 25 ਜੁਲਾਈ : ਕਰਨਾਲ ਦੇ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਸੰਘ ਦੀ ਕਾਰਜਕਾਰਨੀ ਦੀ ਚੋਣ ਲਈ ਇੱਕ ਆਮ ਬੈਠਕ ਸਰਦਾਰ ਜੋਗਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਇਹ ਚੋਣ ਸਾਬਕਾ ਪ੍ਰਧਾਨ ਸਤੀਸ਼ ਕਲਿਆਣ ਦੀ ਦੇਖ-ਰੇਖ ਹੋਈ। ਇਸ ਬੈਠਕ ਵਿਚ ਕੇਂਦਰੀ ਸਹਿਕਾਰੀ ਬੈਂਕ ਦੇ ਸਾਰੇ ਕਰਮਚਾਰੀ ਸ਼ਾਮਿਲ ਹੋਏ ਅਤੇ ਕਰਮਚਾਰੀਆਂ ਦੀ ਆਪਸੀ ਸਹਿਮਤੀ ’ਤੇ ਓਮ ਪ੍ਰਕਾਸ਼ ਰਾਣਾ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਲਈ ਚੁਣਿਆ ਗਿਆ ਅਤੇ ਦਵਿੰਦਰ ਸੰਧੂ ਗਗਸੀਨਾ ਨੂੰ ਮੀਤ ਪ੍ਰਧਾਨ ਅਹੁਦੇ ਲਈ ਚੁਣ ਲਿਆ ਗਿਆ। ਇਸੇ ਤਰ੍ਹਾਂ ਕਾਰਜਕਾਰਨੀ ਲਈ ਸਰਦਾਰ ਜੋਗਿੰਦਰ ਸਿੰਘ ਵਿਰਕ ਨੂੰ ਸਕੱਤਰ ਅਤੇ ਵੀਰਪਾਲ ਰਾਣਾ ਨੂੰ ਕੈਸ਼ੀਅਰ ਵੀ ਸਰਬ-ਸੰਮਤੀ ਨਾਲ ਚੁਣਿਆ ਗਿਆ। ਸਾਰੇ ਮੈਂਬਰਾਂ ਦੀ ਸਰਬ ਸੰਮਤੀ ਨਾਲ ਬਲਵਿੰਦਰ ਸਿੰਘ ਸੁਰਜੀਤ ਸਿੰਘ, ਸੁਭਾਸ਼ ਚੰਦਰ, ਪ੍ਰਦੀਪ ਪਨੂੰ, ਗਜੇ ਸਿੰਘ ਸਤ ਨਰਾਇਣ, ਨਰੇਸ਼ ਨਰਵਾਲ, ਕਪਿਲ ਸ਼ਰਮਾ ਅਤੇ ਪੁਰਸ਼ੋਤਮ ਸ਼ਰਮਾ ਨੂੰ ਕਾਰਜਕਾਰਨੀ ਦੇ ਮੈਂਬਰ ਬਣਾਇਆ ਗਿਆ। ਇਸ ਬੈਠਕ ਵਿੱਚ ਵਿਸ਼ੇਸ਼ ਤੌਰ ’ਤੇ ਅਮਿਤ, ਮਨੋਜ ਕੁਮਾਰ, ਜਸਮੇਰ ਸਿੰਘ ਆਲਮਜੀਤ ਵੜੈਚ, ਅਵਤਾਰ ਸਿੰਘ ਵਿਰਕ, ਰਾਜਬੀਰ ਮਾਣ ਸੰਜੇ ਮਾਨ ਅਤੇ ਹੋਰ ਮੈਂਬਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ