BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਡੇਰਾਬੱਸੀ ਦੇ ਵਾਰਡ ਨੰਬਰ 7 ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ

July 26, 2021 01:12 PM

ਰਾਜੀਵ ਗਾਂਧੀ, ਗੁਰਜੀਤ ਸਿੰਘ ਈਸਾਪੁਰ
ਡੇਰਾਬੱਸੀ, 25 ਜੁਲਾਈ: ਡੇਰਾਬੱਸੀ ਨਗਰ ਕੌਂਸਲ ਦੇ ਵਾਰਡ ਨੰਬਰ 7 ਅਧੀਨ ਪੈਂਦੇ ਪਿੰਡ ਸੈਦਪੁਰਾ ਵਿਖੇ ਕੌਂਸਲਰ ਬਿਪਨਦੀਪ ਕੌਰ ਵੱਲੋਂ ਸੁਖਮਨੀ ਡੈਂਟਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਪਿੰਡ ਵਿੱਚ ਦੰਦਾਂ ਦਾ ਜਾਂਚ ਕੈਂਪ ਲਗਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਰੈਡੀ ਅਤੇ ਦਵਿੰਦਰ ਸਿੰਘ ਬਿੰਦਰ ਸੈਦਪੁਰਾ ਨੇ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਡਾਕਟਰ ਰਮਨਦੀਪ ਕੌਰ ਸੋਹੀ ਅਤੇ ਕਰਨਦੀਪ ਸਿੰਘ ਦੀ ਰਹਿਨੁਮਾਈ ਵਿੱਚ ਸ੍ਰੀ ਸੁਖਮਨੀ ਡੈਂਟਲ ਕਾਲਜ, ਡੇਰਾਬੱਸੀ ਦੀ ਟੀਮ ਪਹੁੰਚੀ। ਭੁਪਿੰਦਰ ਸਿੰਘ ਸੈਦਪੁਰਾ ਨੇ ਆਉਣ ਵਾਲੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਦੱਸਿਆ ਕਿ 100 ਮਰੀਜਾਂ ਦੀ ਜਾਂਚ ਕੀਤੀ ਗਈ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ। ਡਾਕਟਰਾਂ ਦੁਆਰਾ ਲੋਕਾਂ ਨੂੰ ਦੰਦਾਂ ਦੀ ਬੀਮਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾਕਟਰਾਂ ਨੇ ਦੱਸਿਆ ਕਿ ਦੰਦਾ ਦੀ ਸਫਾਈ ਅਤੇ ਦੰਦ ਭਰਾਈ ਇਹ ਇਲਾਜ ਹਸਪਤਾਲ ਵਲੋਂ ਮੁਫਤ ਕੀਤਾ ਜਾਵੇਗਾ ਅਤੇ ਵੱਧੀ ਹੋਈ ਸਮੱਸਿਆ ਦਾ ਇਲਾਜ ਬਹੁਤ ਹੀ ਘੱਟ ਰੇਟਾਂ ਤੇ ਕੀਤਾ ਜਾਵੇਗਾ। ਇਸ ਮੌਕੇ ਨਰੇਸ ਉਪਨੇਜ਼ਾ, ਚਮਨ ਸੈਣੀ, ਕੌਂਸਲਰ ਰਾਮਦੇਵ ਸਰਮਾ ਸਮੇਤ ਸਤਿੰਦਰ ਸਿੰਘ ਬੱਬੀ, ਗੁਰਪ੍ਰੀਤ ਸੈਦੁਪਰਾ, ਨਾਨਕ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ