BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕੋਵਿਡ-19 : ਇੱਕ ਦਿਨ ’ਚ ਆਏ 39,361 ਨਵੇਂ ਮਾਮਲੇ, 416 ਮੌਤਾਂ

July 26, 2021 05:55 PM

ਏਜੰਸੀਆਂ
ਨਵੀਂ ਦਿੱਲੀ/26 ਜੁਲਾਈ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦਿਨ ਪ੍ਰਤੀ ਦਿਨ ਘਟਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਰੋਨਾ ਦੇ 39,361 ਨਵੇਂ ਮਾਮਲੇ ਤੇ 416 ਮੌਤਾਂ ਦਰਜ ਕੀਤੀਆਂ ਗਈਆਂ। ਸੋਮਵਾਰ ਨੂੰ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਦੇ 4,11,189 ਸਰਗਰਮ ਮਾਮਲੇ ਹਨ, ਹੁਣ ਤੱਕ ਦੇਸ਼ ਵਿਚ 3,05,79,106 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 4,20,967 ਹੈ। ਭਾਰਤ ਸਰਕਾਰ ਵੱਲੋਂ ਜਾ ਰਹੇ ਟੀਕਾਕਰਨ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਦੇਸ਼ ’ਚ ਹੁਣ ਤਕ ਕੁੱਲ 43,51,96,001 ਟੀਕੇ ਲਗਾਏ ਜਾ ਚੁੱਕੇ ਹਨ। ਸੋਮਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੇਂਦਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 45.37 ਕਰੋਡ ਤੋਂ ਵੱਧ ਕੋਰੋਨਾ ਵੈਕਸੀਨ ਦੀ ਖੁਰਾਕ ਪ੍ਰਦਾਨ ਕੀਤੀ। ਮੰਤਰਾਲੇ ਨੇ ਕਿਹਾ ਕਿ 59,39,010 ਖੁਰਾਕਾਂ ਜੋ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ ਉਹ ਹਾਲੇ ਪਾਈਪਲਾਈਨ ਵਿਚ ਹਨ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16 ਜਨਵਰੀ ਨੂੰ ਦੇਸ ਵਿਆਪੀ ਟੀਕਾਕਰਨ ਮੁਹਿੰਮ ਦੀ ਸੁਰੂਆਤ ਕੀਤੀ ਸੀ, ਜਿਸ ਵਿਚ ਸਿਹਤ ਕਰਮਚਾਰੀਆਂ ਨੇ ਕੋਰੋਨਾ ਵਿਰੁੱਧ ਭਾਰਤ ਦੀ ਲੜਾਈ ਦੀ ਪਹਿਲੀ ਲਾਈਨ ਵਿਚ ਆਪਣਾ ਪਹਿਲਾ ਵਾਅਦਾ ਕੀਤਾ ਸੀ।
ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ 1 ਮਾਰਚ ਤੋਂ ਦੇਸ ਵਿਚ ਸੁਰੂ ਹੋਇਆ, ਜਿਸ ਵਿਚ 60 ਸਾਲ ਤੋਂ ਉਪਰ ਅਤੇ 45 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਟੀਕਾ ਲਗਾਉਣਾ ਸੁਰੂ ਕਰ ਦਿੱਤਾ ਗਿਆ। ਇਹ ਧਿਆਨ ਦੇਣ ਯੋਗ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਸਬੰਧ ਵਿਚ ਲੋਕਾਂ ਵਿਚ ਕੋਈ ਚੌਕਸੀ ਨਹੀਂ ਹੈ। ਵੱਧ ਰਹੀ ਲਾਪਰਵਾਹੀ ਦੇ ਕਾਰਨ ਵਾਇਰਸ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ, ਜੇ ਲੋਕ ਅਜੇ ਵੀ ਇਸ ਪ੍ਰਤੀ ਜਾਗਰੂਕ ਨਹੀਂ ਹੋਏ ਤਾਂ ਜਲ੍ਹਿੇ ਵਿਚ ਕੋਰੋਨਾ ਦੇ ਕੇਸ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਜਾਣਗੇ ਅਤੇ ਅੰਕੜਿਆਂ ਵਿਚ ਤੇਜ਼ੀ ਨਾਲ ਉਛਾਲ ਵੇਖਿਆ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ