BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

July 27, 2021 11:47 AM

ਸੁਨੀਤਾ
ਕਰਨਾਲ/26 ਜੁਲਾਈ : ਅੱਜ ਕਰਨਾਲ ਦੇ ਮਿੰਨੀ ਸਕੱਤਰੇਤ ਵਿਖੇ ਖੇਤ ਮਜਦੂਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਇਸ ਮੌਕੇ ਅਖਿਲ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜਗਮਾਲ ਸਿੰਘ ਨੇ ਕਿਹਾ ਕੀ ਅਸੀਂ ਅੱਜ ਰਾਸਟਰਪਤੀ ਦੇ ਨਾਮ ਆਪਣਾ ਮੰਗ ਪੱਤਰ ਕਰਨ ਨਾਲ ਦੇ ਡੀਸੀ ਨੂੰ ਦੇਣ ਆਏ ਹਾ।
ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਨਰੇਗਾ ਮੈ ਜਾਤੀਗਤ ਆਧਾਰ ਬਣਾਉਣਾ ਚਾਹੁੰਦੀ ਹੈ ਅਤੇ ਮੰਤਰਾਲੇ ਨੇ ਸੂਬਿਆਂ ਨੂੰ ਚਿੱਠੀ ਲਿਖੀ ਹੈ ਹੋਰ ਤੇ ਅਸੀਂ ਚਿੰਤਾ ਜਾਹਰ ਕੀਤੀ ਹੈ ਪਹਿਲਾਂ ਅਸੀਂ ਆਪਣੀ ਮੰਗ ਦੇ ਚੁੱਕੇ ਹਾਂ ਕਿ ਨਰੇਗਾ ਵਿੱਚ ਕੰਮ ਕਰਨ ਲਈ ਕੋਈ ਫੇਰ-ਬਦਲ ਨਾ ਕੀਤਾ ਜਾਵੇ । ਮਜ਼ਦੂਰਾਂ ਦੀ ਦਿਹਾੜੀ ਛੇ ਸੌ ਰੁਪਈਆ ਕੀਤੀ ਜਾਵੇ ਅਤੇ ਮਜ਼ਦੂਰਾਂ ਨੂੰ ਰੁਜਗਾਰ ਸੌ ਦਿਨ ਤੋਂ ਵਧਾ ਕੇ 200 ਦਿਨ ਦਾ ਕੰਮ ਲਾਜਮੀ ਕੀਤਾ ਜਾਵੇ। ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਖਾਣ ਲਈ ਰਾਸਨ ਮੁਹਈਆ ਕਰਵਾਇਆ ਜਾਏ ਗਰੀਬ ਮਜਦੂਰਾਂ ਦੇ ਬੀਪੀਐਲ ਕਾਰਡ ਬਣਾਏ ਜਾਣ ਨਾਲ ਹੀ ਉਨ੍ਹਾਂ ਮੰਗ ਕੀਤੀ ਕੀ ਗਰੀਬ ਪਰਿਵਾਰਾਂ ਨੂੰ ਕਰੋਨਾ ਕਾਲ ਸੰਕਟ ਵਿਚ 10 ਕਿਲੋ ਅਨਾਜ ਪਰ ਪਰਿਵਾਰ ਦਿੱਤਾ ਜਾਵੇ ।
ਇਹਨਾ ਮੰਗਾਂ ਨੂੰ ਲੈ ਕੇ ਅਸੀਂ ਆਪਣਾ ਮੰਗ ਪੱਤਰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਕਰਨਾਲ ਦੇ ਡੀ ਸੀ ਨਿਸਾਂਤ ਕੁਮਾਰ ਯਾਦਵ ਦਿੱਤਾ ਗਿਆ । ਅੱਜ ਅਖਿਲ ਭਾਰਤੀ ਖੇਤ ਮਜਦੂਰ ਯੂਨੀਅਨ, ਭਾਰਤੀ ਖੇਤ ਮਜ਼ਦੂਰ ਯੂਨੀਅਨ, ਦਲਿਤ ਅਧਿਕਾਰ ਰੱਖਿਆ ਸਮਿਤੀ, ਅਤੇ ਦਲਿਤ ਅਧਿਕਾਰ ਮੰਚ, ਦਲਿਤ ਸੋਸਣ ਮੁਕਤ ਮੰਚ, ਦੇ ਨੇਤਾ ਅਤੇ ਮਜ਼ਦੂਰ ਸਭ ਨੇ ਮਿਲ ਕੇ ਆਪਣਾ ਰੋਸ ਮੁਜਾਹਰਾ ਕੀਤਾ ਹੈ ਅਤੇ ਮੰਗ ਪੱਤਰ ਦਿੱਤਾ ਹੈ ਇਸ ਮੌਕੇ ਸੈਂਕੜੇ ਮਜ਼ਦੂਰ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ