BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਹਰਿਆਣਾ ’ਚ ਕਿਸਾਨਾਂ ਵੱਲੋਂ ਬੀਜੇਪੀ ਨੇਤਾਵਾਂ ਦਾ ਵਿਰੋਧ ਜਾਰੀ

July 27, 2021 11:49 AM

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/26 ਜੁਲਾਈ : ਹਰਿਆਣਾ ’ਚ ਕਿਸਾਨਾਂ ਦੁਆਰਾ ਬੀਜੇਪੀ ਨੇਤਾਵਾਂ ਅਤੇ ਵਰਕਰਾਂ ਦੀਆਂ ਮੀਟਿੰਗਾਂ ਦਾ ਵਿਰੋਧ ਰੁਕਣ ਦਾ ਨਾਅ ਨਹੀਂ ਲੈ ਰਿਹਾ। ਇਸੇ ਤਰਾਂ ਵਾਕਿਆਂ ਵਿਚ ਚੋਪਟਾ ਬਲਾਕ ਦੇ ਪਿੰਡ ਜਮਾਲ ਵਿੱਚ ਬੀਜੇਪੀ ਦੀ ਮੰਡਲ ਪੱਧਰ ਦੀ ਮੀਟਿੰਗ ਦਾ ਖੇਤਰ ਦੇ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ। ਕਿਸਾਨਾਂ ਦੇ ਵਿਰੋਧ ਦੇ ਚਲਦੇ ਬੀਜੇਪੀ ਨੇਤਾ ਆਦਿਤਿਆ ਚੌਟਾਲਾ ਅਤੇ ਰਾਮ ਚੰਦਰ ਕੰਬੋਜ਼ ਪਿੰਡ ਜਮਾਲ ਵਿਖੇ ਮੀਟਿੰਗ ਵਿੱਚ ਨਹੀਂ ਪੁੱਜ ਸਕੇ। ਵਿਰੋਧ ਕਰ ਰਹੇ ਕਿਸਾਨਾਂ ਦੀ ਵੱਧਦੀ ਗਿਣਤੀ ਵੇਖਕੇ ਚੋਪਟਾ ਥਾਣੇ ਦੇ ਮੁੱਖ ਅਫਸਰ ਸਤਿਆਵਾਨ ਸਿੰਘ ਆਪਣੇ ਅਮਲੇ ਸਮੇਤ ਮੌਕੇ ਉੱਤੇ ਪੁੱਜੇ ਅਤੇ ਆਲਾ ਅਧਿਕਾਰੀਆਂ ਨੂੰ ਹਾਲਤ ਤੋਂ ਜਾਣੂ ਕਰਵਾਇਆ । ਇਸ ਮੌਕੇ ਡੀਐਸਪੀ ਧਰਮਵੀਰ ਦੀ ਅਗਵਾਈ ਵਿੱਚ ਮਹਿਲਾ ਅਤੇ ਪੁਰਸ਼ ਕਰਮਚਾਰੀਆਂ ਦੀਆਂ ਦੋ ਟੁਕੜੀਆਂ ਮੌਕੇ ਉੱਤੇ ਤਾਇਨਾਤ ਕੀਤੀਆ ਗਈਆਂ। ਮਿਲੀ ਜਾਣਕਾਰੀ ਅਨੁਸਾਰ ਪਿੰਡ ਜਮਾਲ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੀਜੇਪੀ ਨੇਤਾਵਾਂ ਅਤੇ ਵਰਕਰਾਂ ਦੀ ਮੀਟਿੰਗ ਸ਼ੁਰੂ ਹੋਣ ਤੋ ਪਹਿਲਾਂ ਹੀ ਖੇਤਰ ਦੇ ਕਿਸਾਨਾਂ ਨੇ ਮੀਟਿੰਗ ਵਾਲੀ ਥਾਂ ਦੇ ਕੋਲ ਜਾ ਕੇ ਵਿਰੋਧ ਪ੍ਰਦਰਸ਼ਨ ਕਰਦ ਹੋਏ ਸਰਕਾਰ ਵਿਰੋਧੀ ਨਾਅਰੇ ਲਾਏ। ਇਸ ਵਿਰੋਧ ਪ੍ਰਦਰਸ਼ਨ ਵਿਚ ਪੁਜੇ ਕਿਸਾਨ ਘਣਸ਼ਿਆਮ ਡੂਡੀ, ਸਦਾਨੰਦ, ਛੋਟੂ ਰਾਮ, ਸੁਰੇਸ਼ ਢਾਕਾ,ਦੀਵਾਨ ਸਹਾਰਣ,ਅਰਵਿੰਦ ਰਾਏਪੁਰ,ਮੰਗਤ ਸਿਹਾਗ ਅਤੇ ਸੁਰਿੰਦਰ ਕੁਮਾਰ ਦਾ ਕਹਿਣਾ ਸੀ ਕਿ ਭਾਰਤੀ ਜਨਤਾ ਪਾਰਟੀ ਸੋਚੀ ਸਮਝੀ ਸਾਜਿਸ਼ ਤਹਿਤ ਪਿੰਡਾਂ ਵਿੱਚ ਭਾਈਚਾਰਾ ਖ਼ਰਾਬ ਕਰਨਾ ਚਾਹੁੰਦੀ ਹੈ ਪਰ ਉਹ ਆਪਣੇ ਏਕੇ ਨਾਲ ਬੀਜੇਪੀ ਦੀ ਇਸ ਯੋਜਨਾ ਨੂੰ ਸਫਲ ਨਹੀਂ ਹੋਣ ਦੇਣਗੇ। ਉਨ੍ਹਾਂਨੇ ਕਿਹਾ ਕਿ ਸਰਕਾਰ ਕਿਸਾਨ ਵਿਰੋਧੀ ਤਿੰਨੇ ਖੇਤੀ ਕਨੂੰਨਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਂਗੀ

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ