BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਸਾਕਾ ਨਨਕਾਣਾ ਸਾਹਿਬ ਦੇ ਮਹਾਨ ਸਿੱਖ ਨਾਇਕ ਜਥੇਦਾਰ ਕਰਤਾਰ ਸਿੰਘ ਝੱਬਰ ਦੀ ਯਾਦ ਵਿੱਚ ਬਣੇਗੀ ਲਾਇਬ੍ਰੇਰੀ

July 27, 2021 11:50 AM

ਜਸਬੀਰ ਸਿੰਘ ਦੁੱਗਲ, ਹਿਮਸਖਿਾ ਲਾਂਬਾ
ਕੁਰੂਕਸੇਤਰ/ਕਰਨਾਲ/ 26 ਜੁਲਾਈ : ਸਾਕਾ ਨਨਕਾਣਾ ਸਾਹਿਬ ਦੇ ਮਹਾਨ ਸਿੱਖ ਨਾਇਕ ਜਥੇਦਾਰ ਕਰਤਾਰ ਸਿੰਘ ਝੱਬਰ ਜੀ ਦੇ ਨਾਂਅ ’ਤੇ ਜ਼ਿਲ੍ਹਾ ਕਰਨਾਲ ਦੇ ਪਿੰਡ ਹਾਬੜੀ ਦੇ ਗੁਰਦੁਆਰਾ ਸਾਹਿਬ ਵਿਚ ਲਾਇਬ੍ਰੇਰੀ ਬਣਾਉਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਵੱਲੋਂ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਹ ਸਹਾਇਤਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਸਿੱਖ ਮਿਸਨ ਹਰਿਆਣਾ ਕੁਰੂਕਸੇਤਰ ਦੇ ਦਫਤਰ ਵਿਖੇ ਦਿੱਤੀ। ਉਨ੍ਹਾਂ ਦੇ ਨਾਲ ਗਿਆਨੀ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸਨ ਹਰਿਆਣਾ ਅਤੇ ਗੁਰਦੁਆਰਾ ਇੰਸਪੈਕਟਰ ਸਤਵਿੰਦਰਬੀਰ ਸਿੰਘ ਵੀ ਮੌਜੂਦ ਸਨ।
ਸਹਾਇਤਾ ਦਾ ਚੈੱਕ ਸਤਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਹਾਬੜੀ ਅਤੇ ਪ੍ਰਬੰਧਕਾਂ ਨੇ ਪ੍ਰਾਪਤ ਕੀਤਾ। ਦੱਸਣਯੋਗ ਹੈ ਕਿ ਸਾਕਾ ਨਨਕਾਣਾ ਸਾਹਿਬ ਦੇ ਮਹਾਨ ਸਿੱਖ ਨਾਇਕ ਸ੍ਰ. ਕਰਤਾਰ ਸਿੰਘ ਝੱਬਰ ਦਾ ਪਰਿਵਾਰ ਹੁੁਣ ਪਿੰਡ ਹਾਬੜੀ ਜ਼ਿਲ੍ਹਾ ਕਰਨਾਲ ਵਿਖੇੇ ਰਹਿੰਦਾ ਹੈੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ