BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਮੁੰਬਈ : ਡਾਕਟਰ ਨੂੰ ਟੀਕੇ ਲਗਾਉਣ ਬਾਅਦ ਵੀ 3 ਵਾਰ ਹੋਇਆ ਕੋਵਿਡ-19

July 28, 2021 01:11 PM

ਏਜੰਸੀਆਂ
ਨਵੀਂ ਦਿੱਲੀ/27 ਜੁਲਾਈ : ਮੁੰਬਈ ’ਚ ਕੋਰੋਨਾ ਨਾਲ ਪੀੜਤ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਡਾਕਟਰ ਦੀ ਰਿਪੋਰਟ ਪਿਛਲੇ ਸਾਲ ਜੂਨ ਤੋਂ ਹੁਣ ਤੱਕ ਤਿੰਨ ਵਾਰ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਦੋ ਵਾਰ ਉਹ ਵੈਕਸੀਨ ਲਗਾਉਣ ਤੋਂ ਬਾਅਦ ਵੀ ਪੀੜਤ ਪਾਈ ਗਈ। ਬੀਐਮਸੀ ਦੇ ਕੋਵਿਡ ਸੈਂਟਰ ’ਚ ਕੰਮ ਕਰਨ ਦੌਰਾਨ ਡਾ. ਸਰਿਸ਼ਟੀ ਹਲਾਰੀ 17 ਜੂਨ 2020 ਨੂੰ ਪਹਿਲੀ ਵਾਰ ਕੋਰੋਨਾ ਪਾਜ਼ੇਟਿਵ ਹੋਈ ਸੀ। ਉਸ ਤੋਂ ਬਾਅਦ 29 ਮਈ 2021 ਤੇ 11 ਜੁਲਾਈ 2021 ਨੂੰ ਉਹ ਮੁੜ ਕੋਰੋਨਾ ਪਾਜ਼ੇਟਿਵ ਹੋਈ। ਜਦਕਿ ਮਈ ਤੋਂ ਪਹਿਲਾਂ ਹੀ ਉਨ੍ਹਾਂ ਨੇ ਦੋ ਵੈਕਸੀਨ ਦੀਆਂ ਡੋਜ਼ਾਂ ਵੀ ਲਗਵਾਈਆਂ ਸਨ। ਮੁਲੁੰਡ ਇਲਾਕੇ ਦੀ ਰਹਿਣ ਵਾਲੀ ਡਾ. ਸਰਸ਼ਿਟੀ ਹਲਾਰੀ ਦੇ ਤਿੰਨ ਵਾਰ ਪੀੜਤ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੇ ਸੈਂਪਲ ਨੂੰ ਜੀਨੋਮ ਸਿਕਵੇਂਸਿੰਗ ਲਈ ਕਲੈਕਟ ਕੀਤਾ ਗਿਆ ਹੈ। ਡਾਕਟਰਾਂ ਮੁਤਾਬਕ ਤੀਜੀ ਪੀੜਤ ਹੋਣ ਪਿੱਛੇ ਕਈ ਕਾਰਨ ਹੋ ਸਕਦੇ ਹਨ। ਇਨ੍ਹਾਂ ’ਚ ਕੋਰੋਨਾ ਦੇ ਵੈਰੀਐਂਟ ਤੋਂ ਲੈ ਕੇ ਇਮਯੂਨਿਟੀ ਲੈਵਲ ਜਾਂ ਗਲਤ ਜਾਂਚ ਰਿਪੋਰਟ ਵੀ ਵੱਡਾ ਕਾਰਨ ਹੋ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ