BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਹਰਿਆਣਾ : ਸੜਕ ਹਾਦਸੇ ’ਚ 4 ਨੌਜਵਾਨਾਂ ਦੀ ਮੌਤ

July 28, 2021 01:15 PM

ਦਸਨਸ
ਜੀਂਦ/27 ਜੁਲਾਈ : ਹਰਿਆਣਾ ਦੇ ਜੀਂਦ ਜ਼ਿਲ੍ਹੇ ’ਚ ਸਫੀਦੋ ਸਰਕਾਰੀ ਕਾਲਜ ਦੇ ਸਾਹਮਣੇ ਟਰੱਕ ਅਤੇ ਬਾਈਕ ਵਿਚਾਲੇ ਹੋਈ ਟੱਕਰ ’ਚ ਬਾਈਕ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਪੁਲਿਸ ਨੇ ਦੱਸਿਆ ਕਿ ਚਾਲਕ ਟਰੱਕ ਨੂੰ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ, ਮਰਨ ਵਾਲੇ ਚਾਰੇ ਵਿਅਕਤੀ ਹੈਚਰੀ ’ਚ ਵੈਲਡਿੰਗ ਦਾ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਦੇ ਮੁਰਦਾ ਘਰ ’ਚ ਰਖਵਾ ਦਿੱਤੀਆਂ ਹਨ ਅਤੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਅਸ਼ੋਕ (37), ਸ਼ੁਭਮ (18), ਸੁਮਿਤ (19) ਅਤੇ ਮਨੀਸ਼ (21) ਵਜੋਂ ਹੈ। ਉਨ੍ਹਾਂ ਦੱਸਿਆ ਕਿ ਇਹ ਚਾਰੇ ਸਵੇਰੇ ਕੰਮ ’ਤੇ ਨਿਕਲੇ ਸਨ ਕਿ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਿਸ ਫਰਾਰ ਟਰੱਕ ਚਾਲਕ ਦੀ ਤਲਾਸ਼ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ