BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਆਸਾਮ-ਮਿਜ਼ੋਰਮ ਹਿੰਸਾ : ਗ੍ਰਹਿ ਮੰਤਰੀ ਨੇ ਦੇਸ਼ ਨੂੰ ਮੁੜ ਨਿਰਾਸ਼ ਕੀਤਾ : ਰਾਹੁਲ

July 28, 2021 01:17 PM

ਏਜੰਸੀਆਂ
ਨਵੀਂ ਦਿੱਲੀ/27 ਜੁਲਾਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ਦੇ ਅਚਾਨਕ ਵਧਣ ਨਾਲ ਭੜਕੀ ਹਿੰਸਾ ’ਚ ਕਈ ਲੋਕਾਂ ਦੇ ਮਾਰੇ ਜਾਣ ’ਤੇ ਦੁਖ ਜਤਾਇਆ ਹੈ। ਉਨ੍ਹਾਂ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਦੇ ਜੀਵਨ ’ਚ ਨਫ਼ਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਹਿੰਸਾ ਨਾਲ ਜੁੜਿਆ ਇਕ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ, ‘‘ਜੋ ਲੋਕ ਮਾਰੇ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।’’ ਕਾਂਗਰਸ ਨੇਤਾ ਨੇ ਦਾਅਵਾ ਕੀਤਾ,‘‘ਗ੍ਰਹਿ ਮੰਤਰੀ ਨੇ ਲੋਕਾਂ ਦੇ ਜੀਵਨ ’ਚ ਨਫਰਤ ਅਤੇ ਅਵਿਸ਼ਵਾਸ ਦਾ ਬੀਜ ਲਗਾ ਕੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ। ਭਾਰਤ ਹੁਣ ਭਿਆਨਕ ਨਤੀਜਿਆਂ ਦੋ-ਚਾਰ ਹੋ ਰਿਹਾ ਹੈ।’’ ਦੱਸਣਾ ਬਣਦਾ ਹੈ ਕਿ ਆਸਾਮ ਅਤੇ ਮਿਜ਼ਰਮ ਵਿਚਾਲੇ ਸਰਹੱਦੀ ਵਿਵਾਦ ਅਚਾਨਕ ਵਧਣ ਦੌਰਾਨ ਹਿੰਸਕ ਝੜਪ ’ਚ ਆਸਾਮ ਪੁਲਿਸ ਦੇ 6 ਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਪੁਲਿਸ ਸੁਪਰਡੈਂਟ ਸਮੇਤ 60 ਹੋਰ ਜਖਮੀ ਹੋ ਗਏ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ