BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਸਰਕਾਰ ਜਦੋਂ ਤੱਕ ਪੈਗਾਸਸ ’ਤੇ ਚਰਚਾ ਨਹੀਂ ਕਰਦੀ, ਸੰਸਦ ’ਚ ਹਾਲਾਤ ਇਸੇ ਤਰ੍ਹਾਂ ਰਹਿਣਗੇ : ਖੜਗੇ

July 28, 2021 01:24 PM

ਏਜੰਸੀਆਂ
ਨਵੀਂ ਦਿੱਲੀ/27 ਜੁਲਾਈ : ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਅੱਜ ਕੇਂਦਰ ਸਰਕਾਰ ’ਤੇ ਪੈਗਾਸਸ ਜਾਸੂਸੀ ਮਾਮਲੇ ਵਿੱਚ ਚਰਚਾ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਮਾਮਲੇ ’ਤੇ ਗੱਲਬਾਤ ਕਰਨ ਲਈ ਤਿਆਰ ਨਹੀਂ ਹੁੰਦੀ, ਉਦੋਂ ਤਕ ਸੰਸਦ ਦੀ ਕਾਰਵਾਈ ’ਚ ਵਿਘਨ ਪੈਂਦਾ ਰਹੇਗਾ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਨੇ ਕਈ ਵਿਰੋਧੀ ਨੇਤਾਵਾਂ ਦੀ ਹਾਜਰੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਨੂੰ ਸਾਰੇ ਦਲਾਂ ਦੀ ਬੈਠਕ ਸੱਦਣੀ ਚਾਹੀਦੀ ਹੈ ਤੇ ਪੈਗਾਸਸ ਜਾਸੂਸੀ ਕਾਂਡ ’ਤੇ ਚਰਚਾ ਲਈ ਤਿਆਰ ਹੋ ਕੇ ਆਪਣੀ ਟਕਰਾਅ ਦੀ ਸਥਿਤੀ ਖ਼ਤਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ