BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਡੇਂਗੂ ਜਾਗਰੂਕਤਾ ਕੈਂਪ ਲਗਾਇਆ

July 28, 2021 02:04 PM

ਬਲਵੀਰ ਲਹਿਰਾ
ਮਖੂ/27 ਜੁਲਾਈ: ਸਿਵਲ ਸਰਜਨ ਫਿਰੋਜਪੁਰ ਡਾਕਟਰ ਰਜਿੰਦਰ ਅਰੋੜਾ ਦੇ ਹੁਕਮਾਂ ਅਨੁਸਾਰ ਪੀਐਚਸੀ ਕਸੋਆਣਾ ਅਧੀਨ ਪੈਂਦੇ ਬਹਿਕ ਗੁਜਰਾਂ ‘ਚ ਡਾਕਟਰ ਬਲਕਾਰ ਸਿੰਘ ਐਸਐਮਓ, ਬਿਕਰਮਜੀਤ ਸਿੰਘ ਬਲਾਕ ਐਜੁਕੇਟਰ, ਕਸਮੀਰ ਸਿੰਘ ਐਮਪੀਐਸ ਦੀ ਦੇਖ ਰੇਖ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਮਿਊਨਟੀ ਹੈਲਥ ਅਫਸਰ ਮੋਨਿਕਾ ਰਾਣੀ, ਮਲਟੀਪਰਪਜ ਹੈਲਥ ਵਰਕਰ ਅਵਤਾਰ ਸਿੰਘ ਨੇ ਆਏ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇ ਤੇਜ ਬੁਖਾਰ ਹੋਣਾ, ਸਿਰਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਵਗਣਾ ਆਦਿ ਲੱਛਣ ਹਨ। ਡੇਂਗੂ ਦੇ ਬਚਾਅ ਦੇ ਤਰੀਕੇ ਜਿਵੇ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕੀਤਾ ਜਾਵੇ। ਅਜਿਹੇ ਕਪੜੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ, ਸੋਨ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾ, ਤੇਲ ਆਦਿ ਦੀ ਵਰਤੋਂ ਕਰੋ। ਛੱਤਾਂ ‘ਤੇ ਰਖੀਆ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨ, ਡਰਮ ਅਤੇ ਟਾਇਰ ਖੁੱਲੇ ਵਿੱਚ ਨਾ ਰੱਖੋ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕਟਦਾ ਹੈ। ਇਸ ਮੌਕੇ ਸਟਾਫ ਨੱਛਤਰ ਸਿੰਘ, ਵਿਜੇ, ਸਿੰਦਰ ਕੌਰ ਆਸਾ ਵਰਕਰ, ਪਿੰਡ ਦੇ ਸਰਪੰਚ ਨਵਤੇਜ ਸਿੰਘ, ਡਾਕਟਰ ਬੇਅੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ