BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੁਨੀਆ

ਭਾਰਤ ਅਜੇ ਵੀ ਇੰਗਲੈਡ ਦੀ ਰੈਡ ਲਿਸਟ ਵਿੱਚ, ਅਮਰੀਕੀ ਨਾਗਰਿਕਾਂ ਨੂੰ ਰਾਹਤ

July 29, 2021 03:45 PM

ਨਵੀਂ ਦਿੱਲੀ, 29 ਜੁਲਾਈ (ਏਜੰਸੀ) : ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਤੀਜੀ ਲਹਿਰ ਦਾ ਖ਼ਤਰਾ ਬਣਿਆ ਹੋਇਆ ਹੈ। ਕਈ ਰਾਜਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਕਾਫੀ ਤੇਜ਼ ਨਾਲ ਆ ਰਹੇ ਹਨ। ਭਾਰਤ ਵਿੱਚ ਕੋਰੋਨਾ ਦੀ ਦੂਜੀ ਡੋਜ਼ ਲੱਗ ਜਾਣ ਦੇ ਬਾਅਦ ਵੀ ਭਾਰਤੀ, ਇੰਗਲੈਂਡ ਦੀ ਯਾਤਰਾ ’ਤੇ ਜਾ ਰਹੇ ਹਨ ਅਤੇ ਉਨ੍ਹਾਂ ਦਸ ਦਿਨ ਕੁਆਰੰਟੀਨ ਰਹਿਣ ਦੀ ਸ਼ਰਤ ਨੂੰ ਅਜੇ ਵੀ ਬਰਕਰਾਰ ਰੱਖਿਆ ਗਿਆ। ਕਿਉਂਕਿ ਭਾਰਤ, ਯੂਕੇ ਦੀ ਰੈਡ ਲਿਸਟ ਵਿੱਚ ਹੈ। ਅਮਰੀਕਾ ਦੇ ਜੋ ਨਾਗਰਿਕ ਕੋਰੋਨਾ ਵੈਕਸੀਨ ਦੀ ਦੋਵੇਂ ਡੋਜ਼ ਲੈ ਚੁੱਕੇ ਹਨ ਉਨ੍ਹਾਂ ਯੂਕੇ ਪੁੱਜਣ ’ਤੇ ਦਸ ਦਿਨ ਦੇ ਕਵਾਰੰਟੀਨ ਵਿੱਚ ਨਹੀਂ ਰਹਿਣਾ ਹੋਵੇਗਾ। ਭਾਰਤ ਅਤੇ ਫਰਾਂਸ ਦੇ ਯਾਤਰੀਆਂ ਨੂੰ ਯੂਕੇ ਪੁੱਜਣ ’ਤੇ ਦਸ ਦਿਨ ਕਵਾਰੰਟੀਨ ਰਹਿਣਾ ਹੋਵੇਗਾ। ਬਾਵਜੂਦ ਇਸ ਦੇ ਕਿ ਉਨ੍ਹਾਂ ਨੇ ਚਾਹੇ ਵੈਕਸੀਨ ਦੀ ਦੋਵੇਂ ਲੈ ਲਈਆਂ ਹਨ। ਫਿਲਹਾਲ ਯੂਕੇ ਨੇ ਉਨ੍ਹਾਂ ਦੇਸ਼ਾਂ ਦੀ ਲਿਸਟ ਜਾਰੀ ਕੀਤੀ ਹੈ ਜਿੱਥੋਂ ਜੇਕਰ ਨਾਗਰਿਕ ਆਉਂਦੇ ਹਨ ਅਤੇ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਡੋਜ਼ ਲੈ ਲਈ ਹੈ ਤਾਂ ਉਨ੍ਹਾਂ ਦਸ ਦਿਨ ਕਵਾਰੰਟੀਨ ਵਿੱਚ ਨਹੀਂ ਰਹਿਣਾ ਹੋਵੇਗਾ। ਯੂਕੇ ਦੇ ਟਰਾਂਸਪੋਰਟ ਸੈਕਰਟਰੀ ਗਰਾਂਟ ਨੇ ਕਿਹਾ ਕਿ ਅਸੀਂ ਕੌਮਾਂਤਰੀ ਯਾਤਰਾ ਨੂੰ ਮੁੜ ਤੋਂ ਖੋਲ੍ਹਣ ਦੇ ਲਈ ਵੱਡਾ ਕਦਮ ਚੁੱਕਿਆ ਹੈ। ਆਪ ਚਾਹੇ ਪਰਵਾਰ ਦੇ ਨਾਲ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਇਕਜੁਟ ਹੋ ਰਹੇ ਹਨ ਜਾਂ ਫੇਰ ਬਿਜ਼ਨੈਸ ਨੂੰ ਅੱਗੇ ਵਧਾਉਣ ਦੇ ਲਈ ਯਾਤਰਾ ਕਰ ਰਹੇ ਹਨ, ਆਪ ਸਾਰੇ ਲੋਕ ਇਸ ਫੈਸਲੇ ਤੋਂ ਖੁਸ਼ ਹੋ ਸਕਦੇ ਹਨ ਅਤੇ ਇਸ ਦਾ ਲਾਭ ਲੈ ਸਕਦੇ ਹਨ। ਯੂਕੇ ਸਰਕਾਰ ਦੇ ਫੈਸਲੇ ਤੋਂ ਬਾਅਦ ਯੂਰਪੀ ਯੂਨੀਅਨ ਦੇ ਦੇਸ਼ ਅਤੇ ਅਮਰੀਕੀ ਨਾਗਰਕਿ ਜੇਕਰ ਯੂਕੇ ਦੀ ਯਾਤਰਾ ਕਰਦੇ ਹਨ ਅਤੇ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਦੋਵੇਂ ਖੁਰਾਕਾਂ ਲੈ ਰੱਖੀਆਂ ਹਨ ਤਾਂ ਉਨ੍ਹਾਂ ਕੁਆਰੰਟੀਨ ਵਿੱਚ ਨਹੀਂ ਰਹਿਣਾ ਹੋਵੇਗਾ। ਹਾਲਾਂਕਿ ਭਾਰਤ ਅਜੇ ਰੈਡ ਲਿਸਟ ਵਿੱਚ ਹੈ। ਇਸ ਨਿਯਮ ਦੀ ਸਮੀਖਿਆ ਮੁੜ ਤੋਂ ਅਗਲੇ ਹਫਤੇ ਕੀਤੀ ਜਾ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ

ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

ਸਮਾਜਵਾਦੀ ‘‘ਕਿਊਬਾ’’ ਬਣਿਆ 2 ਤੋਂ 11 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇਣ ਵਾਲਾ ਪਹਿਲਾ ਦੇਸ਼

ਨਾਰਵੇ ’ਚ ਸੋਸ਼ਲਿਸਟ ਲੈਫਟ ਤੇ ਸੈਂਟਰ ਪਾਰਟੀ ਦੀ ਮਦਦ ਨਾਲ ਬਣੇਗੀ ਲੇਬਰ ਪਾਰਟੀ ਦੀ ਬਣ ਸਕੇਗੀ ਸਰਕਾਰ

ਮਾਝਾ ਯੂਥ ਕਲੱਬ ਵੱਲੋਂ ਕਿਸਾਨਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਤਾਲਿਬਾਨ ਵੱਲੋਂ ਕਾਰੋਬਾਰ ਲਈ ਪਾਕਿ ਕਰੰਸੀ ਦੀ ਵਰਤੋਂ ਕਰਨ ਤੋਂ ਨਾਂਹ

ਜੀ-20 ਸੰਮੇਲਨ ’ਚ ਇਟਲੀ ਨੂੰ ਮਿਲੀ ਵੈਕਸੀਨ ਦੀ ‘ਤੀਜੀ ਖ਼ੁਰਾਕ’ ਲਗਾਉਣ ਦੀ ਪ੍ਰਵਾਨਗੀ

ਇੰਡੋਨੇਸ਼ੀਆ : ਜੇਲ੍ਹ ’ਚ ਅੱਗ ਲੱਗਣ ਕਾਰਨ 41 ਕੈਦੀਆਂ ਦੀ ਮੌਤ, 80 ਜ਼ਖ਼ਮੀ

ਅਫ਼ਗਾਨਿਸਤਾਨ ’ਚ ਤਾਲਿਬਾਨ ਨੇ ਬਣਾਈ ਨਵੀਂ ਸਰਕਾਰ

ਅਫ਼ਗਾਨਿਸਤਾਨ : ਤਾਲਿਬਾਨਾਂ ਵੱਲੋਂ ਪੰਜਸ਼ੀਰ ’ਤੇ ਮੁਕੰਮਲ ਨਿਯੰਤਰਣ ਦਾ ਦਾਅਵਾ

ਅੰਮ੍ਰਿਤਸਰ-ਰੋਮ ਦਰਮਿਆਨ 8 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ