BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਧਨਬਾਦ ਦੇ ਵਧੀਕ ਜ਼ਿਲ੍ਹਾ ਜੱਜ ਦੀ ਹਾਦਸੇ ਵਿੱਚ ਸ਼ੱਕੀ ਮੌਤ ਦਾ ਕੇਸ ਸੁਪਰੀਮ ਕੋਰਟ ਵਿੱਚ ਪਹੁੰਚਿਆ

July 29, 2021 04:57 PM

ਨਵੀਂ ਦਿੱਲੀ, 29 ਜੁਲਾਈ (ਏਜੰਸੀ) : ਝਾਰਖੰਡ ਦੇ ਧਨਬਾਦ ਵਿੱਚ ਵਧੀਕ ਜ਼ਿਲ੍ਹਾ ਜੱਜ ਉੱਤਮ ਆਨੰਦ ਦੀ ਹਾਦਸੇ ਵਿੱਚ ਸ਼ੱਕੀ ਮੌਤ ਦਾ ਮਾਮਲਾ ਅੱਜ ਸੁਪਰੀਮ ਕੋਰਟ ਪਹੁੰਚ ਗਿਆ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਸਿੰਘ ਨੇ ਇਹ ਮਾਮਲਾ ਚੀਫ਼ ਜਸਟਿਸ ਐਨ ਵੀ ਰਮਨਾ ਦੇ ਸਾਹਮਣੇ ਰੱਖਿਆ। ਵਿਕਾਸ ਸਿੰਘ ਨੇ ਦੱਸਿਆ ਕਿ ਜਦੋਂ ਜੱਜ ਸਵੇਰ ਦੀ ਸੈਰ ’ਤੇ ਸਨ ਤਾਂ ਉਨ੍ਹਾਂ ਨੂੰ ਜੀਪ ਨੇ ਟੱਕਰ ਮਾਰ ਦਿੱਤੀ। ਇਹ ਨਿਆਂਪਾਲਿਕਾ 'ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜੱਜ ਗੈਂਗਸਟਰ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਸੁਣਵਾਈ ਕਰ ਰਹੇ ਸਨ। ਉਨ੍ਹਾਂ ਨੇ ਇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਫਿਰ ਚੀਫ਼ ਜਸਟਿਸ ਨੇ ਕਿਹਾ ਕਿ ਉਨ੍ਹਾਂ ਨੇ ਝਾਰਖੰਡ ਦੇ ਚੀਫ਼ ਜਸਟਿਸ ਨਾਲ ਗੱਲ ਕੀਤੀ ਹੈ। ਝਾਰਖੰਡ ਹਾਈ ਕੋਰਟ ਨੇ ਇਸ ਮਾਮਲੇ ‘ਤੇ ਆਪਣਾ ਨੋਟਿਸ ਲਿਆ ਹੈ। ਜ਼ਿਲ੍ਹੇ ਦੇ ਐਸਪੀ ਨੂੰ ਅੱਜ ਤਲਬ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ