BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਪ੍ਰਸ਼ਾਂਤ ਕਿਸ਼ੋਰ ਕਾਂਗਰਸ ’ਚ ਹੋਣਗੇ ਸ਼ਾਮਲ

July 30, 2021 10:51 AM

- ਰਾਹੁਲ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਭਰਵਾਈ ਹਾਮੀ

ਏਜੰਸੀਆਂ
ਨਵੀਂ ਦਿੱਲੀ/29 ਜੁਲਾਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਚੋਣ ਰਣਨੀਤੀ ਘਾੜੇ ਪ੍ਰਸਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਤਜਵੀਜ਼ ਬਾਰੇ ਚਰਚਾ ਕੀਤੀ। ਇਸ ’ਤੇ ਜ਼ਿਆਦਾਤਰ ਨੇਤਾਵਾਂ ਦਾ ਵਿਚਾਰ ਸੀ ਕਿ ਕਿਸ਼ੋਰ ਪਾਰਟੀ ਵਿੱਚ ਆਉਣ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ। ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਏਕੇ ਐਂਟਨੀ, ਮਲਿਕਾਰਜੁਨ ਖੜਗੇ, ਕਮਲਨਾਥ, ਅੰਬਿਕਾ ਸੋਨੀ, ਹਰੀਸ ਰਾਵਤ, ਕੇਸੀ ਵੇਣੂਗੋਪਾਲ ਤੇ ਕੁਝ ਹੋਰ ਨੇਤਾ ਸ਼ਾਮਲ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ