BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਖੇਡਾਂ

ਟੋਕੀਓ ਓਲੰਪਿਕਸ : ਪੀ.ਵੀ. ਸਿੰਧੂ ਕੁਆਰਟਰ ਫਾਈਨਲ ’ਚ ਪੁੱਜੀ

July 30, 2021 11:03 AM

ਏਜੰਸੀਆਂ
ਟੋਕੀਓ/29 ਜੁਲਾਈ : ਰੀਓ ਓਲੰਪਿਕਸ ਵਿੱਚ ਚਾਂਦੀ ਦਾ ਤਗਮਾ ਜੇਤੂ ਅਤੇ ਵਿਸ਼ਵ ਚੈਂਪੀਅਨ ਪੀਵੀ ਸਿੰਧੂ ਵੀਰਵਾਰ ਨੂੰ ਇੱਥੇ ਟੋਕਿਓ ਓਲੰਪਿਕਸ ਵਿੱਚ ਮਹਿਲਾ ਸਿੰਗਲਜ਼ ਬੈਡਮਿੰਟਨ ਮੁਕਾਬਲੇ ਵਿੱਚ ਡੈਨਮਾਰਕ ਦੀ ਮਿਆ ਬਲਿਚਫੈਲਟ ਨੂੰ ਹਰਾ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁਆਰਟਰ ਫਾਈਨਲ ਵਿੱਚ ਪੁੱਜ ਗਈ। ਸਿੰਧੂ ਨੇ 41 ਮਿੰਟ ਦੇ ਮੈਚ ਵਿੱਚ ਮਿਆ ਨੂੰ 21-15, 21-13 ਨਾਲ ਹਰਾਇਆ। ਕੁਆਰਟਰ ਫਾਈਨਲ ਵਿੱਚ ਸਿੰਧੂ ਦੀ ਟੱਕਰ ਜਪਾਨ ਦੀ ਅਕਾਨੇ ਯਾਮਾਗੁਚੀ ਨਾਲ ਹੋਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ