BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਪੰਚਕੂਲਾ ਪੁਲਿਸ ਪ੍ਰਸਾਸ਼ਨ ਵੱਲੋਂ ਘੱਗਰ ਨਦੀ ਤੇ ਆਸ-ਪਾਸ ਦੇ ਖੇਤਰ ’ਚ ਧਾਰਾ 144 ਲਾਗੂ

July 30, 2021 11:44 AM

ਪੀ.ਪੀ ਵਰਮਾ
ਪੰਚਕੂਲਾ/29 ਜੁਲਾਈ : ਪੰਚਕੂਲਾ ਪੁਲਿਸ ਪ੍ਰਸਾਸਨ ਨੇ ਘੱਗਰ ਨਦੀ ਅਤੇ ਆਸ ਪਾਸ ਦੇ ਖੇਤਰ ਵਿੱਚ ਧਾਰਾ 144 ਲਾਗੂ ਕੀਤੀ ਹੈ। ਪੁਲਿਸ ਦੇ ਡਿਪਟੀ ਕਮਿਸਨਰ ਮੋਹਿਤ ਹਾਂਡਾ ਨੇ ਧਾਰਾ 144 ਲਾਗੂ ਕਰਨ ਦੇ ਆਦੇਸ ਜਾਰੀ ਕੀਤੇ ਹਨ। ਉਹਨਾਂ ਸਾਰੇ ਪੁਲਿਸ ਸਟੇਸਨ ਇੰਚਾਰਜਾਂ ਅਤੇ ਪੁਲਿਸ ਚੌਕੀਆਂ ਦੇ ਇੰਚਾਰਜਾਂ ਨੂੰ ਇਹ ਆਦੇਸ ਜਾਰੀ ਕੀਤੇ ਹਨ। ਆਦੇਸ ਜਾਰੀ ਕਰਦੇ ਹੋਏ ਉਹਨਾਂ ਸਬੰਧਤ ਖੇਤਰਾਂ ਵਿੱਚ ਘੱਗਰ ਨਦੀ ਵਿੱਚ ਲੋਕਾਂ ਨੂੰ ਨਹਾਉਣ, ਕੱਪੜੇ ਧੋਣ ਅਤੇ ਹੋਰ ਗਤੀਵਿਧੀਆਂ ਕਰਨ ਤੋਂ ਰੋਕਣ ਲਈ ਕਿਹਾ ਹੈ। ਉਹਨਾਂ ਕਿ.ਹਾ ਧਾਰਾ 144 ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਜਕਿਰਯੋਗ ਹੈ ਕਿ ਪੰਚਕੂਲਾ ਦੀ ਘੱਗਰ ਨਦੀ ਵਿੱਚ ਸਵੇਰੇ ਦੋ ਬੱਚੇ ਦਰਿਆ ਦੇ ਤੇਜ ਬਹਾਵ ਵਿੱਚ ਫਸ ਗਏ। ਕਰੀਬ ਅੱਧੇ ਘੰਟੇ ਬਾਅਦ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜਿਸ ਕਾਰਨ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ। ਇਸ ਦਾ ਤੁਰੰਤ ਨੋਟਿਸ ਲੈਂਦਿਆਂ ਪੰਚਕੂਲਾ ਦੇ ਜਲ੍ਹਿਾ ਡਿਪਟੀ ਕਮਿਸਨਰ ਵਿਨੈ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸਾਸਨ ਨੂੰ ਘੱਗਰ ਨਦੀ ਅਤੇ ਆਸ ਪਾਸ ਦੇ ਖੇਤਰ ਵਿੱਚ ਸਖਤੀ ਕਰਨ ਦੇ ਨਿਰਦੇਸ ਜਾਰੀ ਕੀਤੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ