BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਗੁਰਜਪਨੀਤ ਸਿੰਘ ਦੀ ਕ੍ਰਿਕਟ ਜਗਤ ’ਚ ਜ਼ਬਰਦਸਤ ਐਂਟਰੀ

July 30, 2021 12:00 PM

ਭਾਰਦਵਾਜ
ਸਮਰਾਲਾ/ 29 ਜੁਲਾਈ : ਸਮਰਾਲਾ ਸ਼ਹਿਰ ਦੇ ਦੋਹਤੇ ਅਤੇ ਅੰਬਾਲਾ ਕੈਂਟ ਦੇ ਹੋਣਹਾਰ ਨੌਜਵਾਨ ਗੁਰਜਪਨੀਤ ਸਿੰਘ ਨੇ ਸਾਬਤ ਸੂਰਤ ਸਿੱਖ ਚਿਹਰੇ ਨਾਲ ਕ੍ਰਿਕਟ ਜਗਤ ਵਿੱਚ ਜ਼ਬਰਦਸਤ ਐਂਟਰੀ ਕਰਦੇ ਹੋਏ ਆਪਣੇ ਮਾਪਿਆ ਦਾ ਨਾਮ ਦੇਸ਼ ਭਰ ਵਿਚ ਉੱਚਾ ਕੀਤਾ ਹੈ। ਇਸ ਨੌਜਵਾਨ ਵੱਲੋ ਤਾਮਿਲਨਾਡੂ ਪ੍ਰੀਮਿਅਮ ਲੀਗ 2020 ਵਿਚ ਘਾਤਕ ਗੇਂਦਬਾਜ਼ੀ ਕਰਦੇ ਹੋਏ ਸਲਾਮੀ ਬੱਲੇਬਾਜ਼ਾਂ ਦੀਆਂ ਵਿਕਟਾਂ ਉਡਾ ਕੇ ਆਪਣੇ ਹੱਥਾ ਵਿਚੋ ਗੇਂਦ ਸੁੱਟਣ ਦੀ ਜ਼ਬਰਦਸਤ ਕਲਾਕਾਰੀ ਨੂੰ ਸਾਬਿਤ ਕਰ ਦਿੱਤਾ ਹੈ। ਇਸ ਨੌਜਵਾਨ ਦੇ ਸਮਰਾਲਾ ਵਸਦੇ ਨਾਨਕਾ ਬੇਦੀ ਪਰਿਵਾਰ ਵਿਚੋ ਮਾਮਾ ਬਿੱਟੂ ਬੇਦੀ ਨੇ ਦੱਸਿਆ ਕਿ ਚੇਨਈ ਵਿਚ ਚੱਲ ਰਹੇ 2020 ਕਿਟ ਮੈਚਾਂ ਵਿਚ ਓਪਨਰ ਗੇਂਦਬਾਜ ਵੱਜੋ ਚੰਗੀ ਧਾਕ ਜਮਾਉਣ ਵਾਲੇ ਉਨਾਂ ਦੇ ਭਾਣਜੇ ਗੁਰਜਪਨੀਤ ਨੇ ਚੇਨਈ ਦੀ ਕਿਟ ਅਕੈਡਮੀ ਵਿਚ ਪ੍ਰਵੇਸ਼ ਕਰਕੇ ਇਨਾਂ ਮੈਚਾਂ ਵਿਚ ਖੇਡਣ ਦਾ ਮੌਕਾ ਪ੍ਰਾਪਤ ਕੀਤਾ। ਇਨਾਂ ਮੈਚਾਂ ਵਿਚ ਉਹ ਡਿੰਡੀਗੁੱਲ ਡਰੈਗਨ ਟੀਮ ਵਿਚ ਬਤੌਰ ਪ੍ਰਮੁੱਖ ਗੇਂਦਬਾਜ਼ ਖੇਂਡ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ